ਇਸ ਵਾਰ ‘PTC Showcase’ ‘ਚ ਮਿਲੋ ‘ਫੁੱਫੜ ਜੀ’ ਦੀ ਸਟਾਰ ਕਾਸਟ ਨੂੰ, ਐਕਟਰ ਗੁਰਨਾਮ ਭੁੱਲਰ ਦੱਸਣਗੇ ਫ਼ਿਲਮ ਨਾਲ ਜੁੜੀਆਂ ਮਜ਼ੇਦਾਰ ਗੱਲਾਂ

ptcshowcase with gurnam bhullar

ਪੀਟੀਸੀ ਪੰਜਾਬੀ ਦੇ ਸ਼ੋਅ ਪੀਟੀਸੀ ਸ਼ੋਅਕੇਸ (PTC Showcase) ‘ਚ ਹਰ ਵਾਰ ਮਨੋਰੰਜਨ ਜਗਤ ਦੇ ਨਾਲ ਜੁੜੇ ਸਿਤਾਰਿਆਂ ਨੂੰ ਰੂਬਰੂ ਕਰਵਾਇਆ ਜਾਂਦਾ ਹੈ। ਜਿਸ ਚ ਨਵੀਂ ਫ਼ਿਲਮਾਂ ਬਾਰੇ ਗੱਲਬਾਤਾਂ ਕੀਤੀਆਂ ਜਾਂਦੀਆਂ ਨੇ। ਇਸ ਵਾਰ ਆਉਣ ਵਾਲੀ ਫ਼ਿਲਮ ਫੁੱਫੜ ਜੀ ਦੀ ਸਟਾਰ ਕਾਸਟ ਇਸ ਸ਼ੋਅ ‘ਚ ਲਾਵੇਗੀ ਹਾਜ਼ਰੀ। ਜੀ ਹਾਂ ਗਾਇਕ ਤੋਂ ਐਕਟਰ ਬਣੇ ਗੁਰਨਾਮ ਭੁੱਲਰ Gurnam Bhullar ਇਸ ਸ਼ੋਅ ‘ਚ ਹੋਣਗੇ ਹਾਜ਼ਰ।

ptc showcase

ਹੋਰ ਪੜ੍ਹੋ : ਓਲੰਪਿਕਸ ਵਿੱਚ ਵਾਹ-ਵਾਹ ਖੱਟਣ ਵਾਲੇ ਇੰਡੀਅਨ ਹਾਕੀ ਟੀਮ ਦੇ ਸਟਾਰ ਖਿਡਾਰੀ ਹਰਮਨਪ੍ਰੀਤ ਸਿੰਘ ਦਾ ਹੋਇਆ ਵਿਆਹ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

ਸੋ ਦੇਖਣ ਨੂੰ ਨਾ ਭੁੱਲਣਾ ਪੀਟੀਸੀ ਸ਼ੋਅਕੇਸ (PTC Showcase) ਕੱਲ ਯਾਨੀਕਿ 11 ਨਵੰਬਰ ਨੂੰ। ਇਸ ਸ਼ੋਅ ਦਾ ਪ੍ਰਸਾਰਣ ਵੀਰਵਾਰ ਰਾਤ 8.00 ਵਜੇ ਕੀਤਾ ਜਾਵੇਗਾ। ਜਿਸ ਚ ਗੁਰਨਾਮ ਭੁੱਲਰ ਫੁੱਫੜ ਜੀ ਫ਼ਿਲਮ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਨਗੇ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੇ ਗੀਤ ‘LOVER’ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਅਦਾਕਾਰਾ ਸਾਰਾ ਅਲੀ ਖ਼ਾਨ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

feature image of fuffad ji trailer released

ਦੱਸ ਦਈਏ ਫ਼ਿਲਮ ਫੁੱਫੜ ਜੀ ਦਾ ਸ਼ਾਨਦਾਰ ਟ੍ਰੇਲਰ ਅਤੇ ਕਈ ਗੀਤ ਵੀ ਰਿਲੀਜ਼ ਹੋ ਚੁੱਕੇ ਨੇ। ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਜਾ ਰਿਹਾ ਹੈ। ਬਿੰਨੂ ਢਿੱਲੋਂ ਅਤੇ ਗੁਰਨਾਮ ਭੁੱਲਰ ਤੋਂ ਇਲਾਵਾ ਜੈਸਮੀਨ ਬਾਜਵਾ, ਸਿੱਧਿਕਾ ਸ਼ਰਮਾ, ਹੌਬੀ ਧਾਲੀਵਾਲ, ਮਹਾਵੀਰ ਭੁੱਲਰ, ਜੱਗੀ ਧੁਰੀ, ਸਤਵੰਦ ਕੌਰ, ਗੁਰਪ੍ਰੀਤ ਭੰਗੂ ਤੋਂ ਇਲਾਵਾ ਕਈ ਹੋਰ ਨਵਾਂ ਚਿਹਰੇ ਵੀ ਇਸ ਫ਼ਿਲਮ ‘ਚ ਨਜ਼ਰ ਆੳੇਣਗੇ। ਫ਼ਿਲਮ ‘ਚ ਜੱਸੀ ਗਿੱਲ ਦੀ ਐਂਟਰੀ ਵੀ ਦੇਖਣ ਨੂੰ ਮਿਲੇਗੀ। ਕਾਮੇਡੀ ਅਤੇ ਪੰਜਾਬੀ ਰੰਗਾਂ ਨਾਲ ਰੰਗੀ ਇਹ ਫ਼ਿਲਮ ਪ੍ਰਤਿਭਾਸ਼ਾਲੀ ਰਾਜੂ ਵਰਮਾ ਦੁਆਰਾ ਲਿਖੀ ਗਈ ਹੈ।

 

View this post on Instagram

 

A post shared by PTC Punjabi (@ptcpunjabi)


 

ਹਾਸਿਆਂ ਦੇ ਰੰਗਾਂ ਨਾਲ ਭਰਿਆ ‘ਫੁੱਫੜ ਜੀ’ ਦਾ ਟ੍ਰੇਲਰ ਹੋਇਆ ਰਿਲੀਜ਼, ਬਿੰਨੂ ਢਿੱਲੋਂ ਤੇ ਗੁਰਨਾਮ ਭੁੱਲਰ ਦੀ ਫਸੀ ਇੱਕ-ਦੂਜੇ ਦੇ ਨਾਲ ‘ਗਰਾਰੀ’

feature image of fuffad ji trailer released

ਲਓ ਜੀ ਹਾਸਿਆਂ ਦੇ ਸਫ਼ਰ ਤੇ ਜਾਣ ਲਈ ਹੋ ਜਾਓ ਤਿਆਰ। ਕਿਉਂਕਿ ਬਿੰਨੂ ਢਿੱਲੋਂ (Binnu Dhillon) ਅਤੇ ਗੁਰਨਾਮ ਭੁੱਲਰ ( Gurnam Bhullar) ਦੀ ਮੋਸਟ ਅਵੇਟਡ ਫ਼ਿਲਮ ਫੁੱਫੜ ਜੀ  (Fuffad Ji) ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦਾ ਟ੍ਰੇਲਰ ਬਹੁਤ ਹੀ ਕਮਾਲ ਦਾ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਹੈ।

binnu dhillon
image source-youtube

ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪਹੁੰਚੀ ‘Squid Game’ ‘ਚ, ‘ਰੈਡ ਲਾਈਟ-ਗ੍ਰੀਨ ਲਾਈਟ’ ਚੈਲੇਂਜ ਪੂਰੀ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

ਹੌਬੀ ਧਾਲੀਵਾਲ ਦੇ ਡਾਇਲਾਗ ‘ਜਵਾਕਾਂ ਦੇ ਫੁੱਫੜ ਦੇ ਹੁਕਮ ਤੋਂ ਬਿਨ੍ਹਾਂ ਇੱਕ ਪੱਤਾ ਵੀ ਨਹੀਂ ਹਿੱਲਦਾ’ ਦੇ ਨਾਲ ‘ਫੁੱਫੜ ਜੀ’ ਦੇ ਟ੍ਰੇਲਰ ਦੀ ਸ਼ੁਰੂਆਤ ਹੁੰਦੀ ਹੈ। ਜੀ ਹਾਂ ਬਿੰਨੂ ਜੋ ਕਿ ਫੁੱਫੜ ਦੇ ਕਿਰਦਾਰ ‘ਚ ਨਜ਼ਰ ਆ ਰਹੇ ਨੇ ਤੇ ਗੁਰਨਾਮ ਭੁੱਲਰ ਘਰ ਦੇ ਜਵਾਈ ਦੇ ਕਿਰਦਾਰ ‘ਚ ਨਜ਼ਰ ਆ ਰਹੇ ਨੇ। ਟ੍ਰੇਲਰ ‘ਚ ਦੇਖਣ ਨੂੰ ਮਿਲ ਰਿਹਾ ਹੈ ਕਿਵੇਂ ਜਵਾਈ ਤੇ ਫੁੱਫੜ ਦੀ ਗਰਾਰੀ ਫੱਸ ਜਾਂਦੀ ਹੈ। 2 ਮਿੰਟ 54 ਸੈਕਿੰਡ ਦਾ ਇਹ ਟ੍ਰੇਲਰ ਹੱਸਾ-ਹੱਸਾ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾ ਰਿਹਾ ਹੈ। ਟ੍ਰੇਲਰ ਦੇ ਅਖੀਰਲੇ ਭਾਗ ‘ਚ ਜੱਸੀ ਗਿੱਲ ਦੀ ਐਂਟਰੀ ਦੇਖਣ ਨੂੰ ਮਿਲ ਰਹੀ ਹੈ ਜੋ ਕਿ ਫ਼ਿਲਮ ‘ਚ ਨਵੇਂ ਜਵਾਈ ਦੇ ਰੂਪ ‘ਚ ਨਜ਼ਰ ਆਉਣਗੇ। ਟ੍ਰੇਲਰ ‘ਚ ਬਿੰਨੂ ਢਿੱਲੋਂ, ਗੁਰਨਾਮ ਭੁੱਲਰ ਅਤੇ ਜੱਸੀ ਗਿੱਲ ਦੇਸੀ ਸਰਦਾਰੀ ਲੁੱਕ ‘ਚ ਨਜ਼ਰ ਆ ਰਹੇ ਨੇ। ਇਸ ਤੋਂ ਇਲਾਵਾ ਪੁਰਾਣੇ ਪੰਜਾਬ ਦੇ ਪਰਿਵਾਰਕ ਰਿਸ਼ਤੇ ਅਤੇ ਸੱਭਿਆਚਾਰ ਵੀ ਦੇਖਣ ਨੂੰ ਮਿਲ ਰਿਹਾ ਹੈ।

inside image of binnu dhillon and gurnam bhullar
image source-youtube

ਹੋਰ ਪੜ੍ਹੋ : ਬੁਆਏ ਫ੍ਰੈਂਡ ਗੁਰਬਕਸ਼ ਸਿੰਘ ਚਾਹਲ ਨੇ ਰੋਮਾਂਟਿਕ ਅੰਦਾਜ਼ ‘ਚ ਅਦਾਕਾਰਾ ਰੁਬੀਨਾ ਬਾਜਵਾ ਨੂੰ ਵਿਆਹ ਲਈ ਕੀਤਾ ਪ੍ਰਪੋਜ਼, ਕਲਾਕਾਰ ਇਸ ਜੋੜੀ ਨੂੰ ਦੇ ਰਹੇ ਨੇ ਵਧਾਈਆਂ

ਬਿੰਨੂ ਢਿੱਲੋਂ ਅਤੇ ਗੁਰਨਾਮ ਭੁੱਲਰ ਤੋਂ ਇਲਾਵਾ ਜੈਸਮੀਨ ਬਾਜਵਾ, ਸਿੱਧਿਕਾ ਸ਼ਰਮਾ, ਹੌਬੀ ਧਾਲੀਵਾਲ, ਮਹਾਵੀਰ ਭੁੱਲਰ, ਜੱਗੀ ਧੁਰੀ, ਸਤਵੰਦ ਕੌਰ, ਗੁਰਪ੍ਰੀਤ ਭੰਗੂ ਤੋਂ ਇਲਾਵਾ ਕਈ ਹੋਰ ਨਵਾਂ ਚਿਹਰੇ ਵੀ ਇਸ ਫ਼ਿਲਮ ‘ਚ ਨਜ਼ਰ ਆੳੇਣਗੇ। ਫ਼ਿਲਮ ‘ਚ ਜੱਸੀ ਗਿੱਲ ਦੀ ਐਂਟਰੀ ਵੀ ਦੇਖਣ ਨੂੰ ਮਿਲੇਗੀ। ਪ੍ਰਤਿਭਾਸ਼ਾਲੀ ਰਾਜੂ ਵਰਮਾ ਦੁਆਰਾ ਇਹ ਫ਼ਿਲਮ ਲਿਖੀ ਗਈ ਹੈ। ਜੀ ਸਟੂਡੀਓ ਤੇ ਕੇ ਕੁਮਾਰ ਸਟੂਡੀਓਜ਼ ਦੇ ਬੈਨਰ ਥੱਲੇ ਇਹ ਫ਼ਿਲਮ 11 ਨਵੰਬਰ ਨੂੰ ਰਿਲੀਜ਼ ਹੋਵੇਗੀ।

ਬਿੰਨੂ ਢਿੱਲੋਂ ਨੇ ਵੀ ਆਪਣੀ ਫ਼ਿਲਮ ‘ਫੁੱਫੜ ਜੀ’ ਦੀ ਰਿਲੀਜ਼ ਡੇਟ ਦਾ ਪੋਸਟਰ ਕੀਤਾ ਸ਼ੇਅਰ,ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

binnu dhillon shared his upcoming movie fuffad ji releasing date-min

ਐਕਟਰ ਬਿੰਨੂ ਢਿੱਲੋਂ  Binnu Dhillon ਨੇ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਫੁੱਫੜ ਜੀ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ-ਪੈਣਗੇ ਪੇਚੇ 11 ਨਵੰਬਰ ਨੂੰ #fuffadji’ ਨਾਲ ਹੀ ਉਨ੍ਹਾਂ ਨੇ ਫ਼ਿਲਮ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ।

ਹੋਰ  ਪੜ੍ਹੋ : ਹਾਸਿਆਂ ਤੇ ਇਮੋਸ਼ਨ ਦੇ ਨਾਲ ਭਰਿਆ ‘ਚੱਲ ਮੇਰਾ ਪੁੱਤ-3’ ਦਾ ਟ੍ਰੇਲਰ ਹੋਇਆ ਰਿਲੀਜ਼, ਅਮਰਿੰਦਰ ਗਿੱਲ ਦੀ ਬੁਢਾਪੇ ਵਾਲੀ ਲੁੱਕ ਨੇ ਕੀਤਾ ਹਰ ਇੱਕ ਨੂੰ ਹੈਰਾਨ

Fufad JI-Binnu
ਇਸ ਫ਼ਿਲਮ ਦੀ ਸ਼ੂਟਿੰਗ ਇਸ ਸਾਲ ਬਨੂੜ ਦੇ ਪਿੰਡਾਂ ‘ਚ ਹੋਈ ਸੀ। ਜਿੱਥੋਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਇਸ ਫ਼ਿਲਮ ‘ਚ ਕਈ ਨਵੇਂ ਚਿਹਾਰੇ ਵੀ ਦੇਖਣ ਨੂੰ ਮਿਲਣਗੇ। ਇਸ ਫ਼ਿਲਮ ਨੂੰ ਪੰਕਜ ਬੱਤਰਾ ਦੀ ਰੇਖ-ਦੇਖ ਹੇਠ ਨਿਰਦੇਸ਼ਤ ਕੀਤਾ ਗਿਆ ਹੈ। ਇਸ ਫ਼ਿਲਮ ਚ ਬਿੰਨੂ ਢਿੱਲੋ, ਗੁਰਨਾਮ ਭੁੱਲਰ ਤੇ ਜੱਸੀ ਗਿੱਲ ਸਰਦਾਰੀ ਲੁੱਕ ਚ ਨਜ਼ਰ ਆਉਣਗੇ।

ਹੋਰ ਪੜ੍ਹੋ: ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆਈ ਹੈ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦੀ ਰੌਣਕ

feature image of jassie gill and binnu dhillon in sardari look
ਬਿੰਨੂ ਢਿੱਲੋਂ ਤੋਂ ਇਲਾਵਾ ਗੁਰਨਾਮ ਭੁੱਲਰ Gurnam Bhullar , ਸਿੱਧਿਕਾ ਸ਼ਰਮਾ, ਜੈਸਮੀਨ ਬਾਜਵਾ, ਹੌਬੀ ਧਾਲੀਵਾਲ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆੳੇਣਗੇ । ਫ਼ਿਲਮ ਚ ਜੱਸੀ ਗਿੱਲ ਦੀ ਐਂਟਰੀ ਵੀ ਦੇਖਣ ਨੂੰ ਮਿਲੇਗੀ। ਜੀ ਸਟੂਡੀਓ ਤੇ ਕੇ ਕੁਮਾਰ ਸਟੂਡੀਓਜ਼ ਦੇ ਬੈਨਰ ਥੱਲੇ ਇਹ ਫ਼ਿਲਮ ਰਿਲੀਜ਼ ਹੋਵੇਗੀ। ਪ੍ਰਤਿਭਾਸ਼ਾਲੀ ਰਾਜੂ ਵਰਮਾ ਦੁਆਰਾ ਲਿਖੀ ਗਈ ਇਹ ਫ਼ਿਲਮ ਇਸੇ ਸਾਲ 11 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

 

 

View this post on Instagram

 

A post shared by Binnu Dhillon (@binnudhillons)

ਸਿਨੇਮਾ ਘਰਾਂ ‘ਚ ‘ਉੱਚਾ ਪਿੰਡ’ ਫ਼ਿਲਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਸਰਦਾਰ ਸੋਹੀ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਇਹ ਵੀਡੀਓ

ਕਲਾਕਾਰ ਨਵਦੀਪ ਕਲੇਰ ਤੇ ਸਰਦਾਰ ਸੋਹੀ ਦੀ ਫ਼ਿਲਮ ਉੱਚਾ ਪਿੰਡ (Ucha Pind) ਜੋ ਕਿ ਏਨੀਂ ਦਿਨੀਂ ਖੂਬ ਸੁਰਖੀਆਂ ਵਟੋਰ ਰਹੀ ਹੈ। ਜੀ ਹਾਂ ਧਮਾਕੇਦਾਰ, ਰੋਮਾਂਚਕ ਤੇ ਐਕਸ਼ਨ ਦੇ ਨਾਲ ਭਰੀ ਇਹ ਫ਼ਿਲਮ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਕਟਰ ਸਰਦਾਰ ਸੋਹੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਪੋਸਟ ਕੀਤਾ ਹੈ।

sardar sohi shared new poster of his ucha pind with fans-min
Image Source: instagram

ਹੋਰ ਪੜ੍ਹੋ : ਅਮਰਿੰਦਰ ਗਿੱਲ ਹੋਏ ਭਾਵੁਕ, ਪਿਆਰੀ ਜਿਹੀ ਪੋਸਟ ਪਾ ਕੇ ‘ਜੁਦਾ 3’ ਤੇ ‘ਚੱਲ ਮੇਰਾ ਪੁੱਤ-2’ ਲਈ ਕੀਤਾ ਦਿਲੋਂ ਧੰਨਵਾਦ

ਇਸ ਵੀਡੀਓ ‘ਚ ਪ੍ਰਸ਼ੰਸਕ ਫ਼ਿਲਮ ਦੀ ਸਟਾਰ ਕਾਸਟ ਨੂੰ ਮਿਲਕੇ ਖੁਸ਼ ਨਜ਼ਰ ਆਏ। ਦਰਸ਼ਕ ਨਵਦੀਪ ਕਲੇਰ ਤੇ ਅਦਾਕਾਰਾ ਪੂਨਮ ਸੂਦ ਦੇ ਨਾਲ ਭੰਗੜੇ ਪਾਉਂਦੇ ਹੋਏ ਵੀ ਨਜ਼ਰ ਆਏ। ਸਰਦਾਰ ਸੋਹੀ ਨੇ ਪੋਸਟ ਪਾ ਕੇ ਫ਼ਿਲਮ ਨੂੰ ਪਿਆਰ ਦੇਣ ਦੇ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ।

ਹੋਰ ਪੜ੍ਹੋ : ਮਲਾਇਕਾ ਅਰੋੜਾ ਨਾਲ ਭੈਣ ਅੰਮ੍ਰਿਤਾ ਨੇ ਕੀਤਾ ਧੋਖਾ, ਡਾਂਸ ਕਰਦੇ ਹੋਏ ਇਸ ਤਰ੍ਹਾਂ ਵੱਡੀ ਭੈਣ ਨੂੰ ਦਿੱਤਾ ਧੱਕਾ, ਵੀਡੀਓ ਹੋਈ ਵਾਇਰਲ

inside image of navdeep kaler
Image Source: instagram

ਦੱਸ ਦਈਏ ਇਸ ਫ਼ਿਲਮ ਨੂੰ ਹਰਜੀਤ ਰਿੱਕੀ ਨੇ ਡਾਇਰੈਕਟ ਕੀਤਾ ਹੈ । ਸਰਦਾਰ ਸੋਹੀ, ਹੌਬੀ ਧਾਲੀਵਾਲ, ਅਸ਼ੀਸ਼ ਦੁੱਗਲ, ਮੁਕੁਲ ਦੇਵ ਤੇ ਹੋਰ ਬਹੁਤ ਸਾਰੇ ਤਜਰਬੇਕਾਰ ਕਲਾਕਾਰ ਇਸ ਫ਼ਿਲਮ ‘ਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਤੜਕਾ ਲਗਾਉਂਦੇ ਹੋਏ ਨਜ਼ਰ ਆ ਰਹੇ ਨੇ। ਹਰਜੀਤ ਰਿੱਕੀ ਵਲੋਂ ਨਿਰਦੇਸ਼ਤ ਫ਼ਿਲਮ ਨੂੰ ਨਿਊ ਦੀਪ ਐਂਟਰਟੇਨਮੈਂਟ ਤੇ 2 ਆਰ ਪ੍ਰੋਡਕਸ਼ਨਜ਼ ਵਲੋਂ ਨਿਰਮਿਤ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਰਿਲੀਜ਼ ਕੀਤਾ ਗਿਆ ਹੈ। ਦੱਸ ਦਈਏ ਪੰਜਾਬੀ ਫ਼ਿਲਮ ‘ਉੱਚਾ ਪਿੰਡ’ ਦੀ ਟੀਮ ਵੱਲੋਂ ਇਸ ਫ਼ਿਲਮ ਦੀ ਕਮਾਈ ‘ਚੋਂ 5 ਫੀਸਦੀ ਰਕਮ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ ।

 

 

View this post on Instagram

 

A post shared by Sardar Sohi (@sohi_sardar)

‘ਉੱਚਾ ਪਿੰਡ’ ਫ਼ਿਲਮ ਦਾ ਰੋਮਾਂਟਿਕ ਗੀਤ ‘CHANNA VE’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

uchha pind movie new song channa ve released-min

ਕਲਾਕਾਰ ਨਵਦੀਪ ਕਲੇਰ ਤੇ ਸਰਦਾਰ ਸੋਹੀ ਦੀ ਆਉਣ ਵਾਲੀ ਫ਼ਿਲਮ ਉੱਚਾ ਪਿੰਡ (Ucha Pind) ਜੋ ਕਿ ਏਨੀਂ ਦਿਨੀਂ ਖੂਬ ਸੁਰਖੀਆਂ ਵਟੋਰ ਰਹੀ ਹੈ। ਜੀ ਹਾਂ ਧਮਾਕੇਦਾਰ, ਰੋਮਾਂਚਕ ਤੇ ਐਕਸ਼ਨ ਦੇ ਨਾਲ ਭਰੇ ਟ੍ਰੇਲਰ ਤੋਂ ਬਾਅਦ ਫ਼ਿਲਮ ਦੇ ਗੀਤ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋ ਰਹੇ ਨੇ। ਜੀ ਹਾਂ ਫ਼ਿਲਮ ਦਾ ਰੋਮਾਂਟਿਕ ਗੀਤ ‘ਚੰਨਾ ਵੇ’ (CHANNA VE) ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਗਾਇਕ ਕਮਲ ਖ਼ਾਨ ( Kamal Khan) ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

inside image of navdeep kaler and poonam sood new song channa ve
Image Source: youtube

ਹੋਰ ਪੜ੍ਹੋ : ਸੁਸ਼ਮਿਤਾ ਸੇਨ ਦੀ ਭਾਬੀ ਚਾਰੂ ਅਸੋਪਾ ਨੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਆਪਣੇ ਪਤੀ ਰਾਜੀਵ ਸੇਨ ਦੇ ਨਾਲ ਨਵੇਂ ਘਰ ਦੀ ਵੀ ਦਿੱਤੀ ਜਾਣਕਾਰੀ

ਹੋਰ ਪੜ੍ਹੋ :  ਰੋਜਸ ਕੌਰ ਗਿੱਲ ਆਪਣੇ ਪਿਤਾ ਜੱਸੀ ਗਿੱਲ ਦੇ ਰੱਖੜੀ ਬੰਨਦੀ ਆਈ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਧੀ ਦੀ ਇਹ ਅੰਦਾਜ਼

inside image of poonam and navdeep
Image Source: youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਜਾਨੀ ਨੇ ਲਿਖੇ ਨੇ ਤੇ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ।ਇਸ ਗੀਤ ਨੂੰ ਫ਼ਿਲਮ ਦੇ ਐਕਟਰ ਨਵਦੀਪ ਕਲੇਰ (Navdeep Kaler) ਤੇ ਅਦਾਕਾਰਾ ਪੂਨਮ ਸੂਦ (Poonam Sood) ਉੱਤੇ ਫਿਲਮਾਇਆ ਗਿਆ ਹੈ। ਇਸ ਫ਼ਿਲਮ ’ਚ ਇਕ ਪ੍ਰਤਿਭਾਸ਼ਾਲੀ ਥੀਏਟਰ ਕਲਾਕਾਰ ਨਵਦੀਪ ਕਲੇਰ ਮੁੱਖ ਭੂਮਿਕਾ ’ਚ ਨਜ਼ਰ ਆਉਣਗੇ।

ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ ਹਰਜੀਤ ਰਿੱਕੀ ਨੇ। ਸਰਦਾਰ ਸੋਹੀ, ਹੋਬੀ ਧਾਲੀਵਾਲ, ਅਸ਼ੀਸ਼ ਦੁੱਗਲ, ਮੁਕੁਲ ਦੇਵ ਤੇ ਹੋਰ ਬਹੁਤ ਸਾਰੇ ਤਜਰਬੇਕਾਰ ਕਲਾਕਾਰ ਸ਼ਾਮਲ ਹਨ। ਹਰਜੀਤ ਰਿੱਕੀ ਵਲੋਂ ਨਿਰਦੇਸ਼ਤ ਫ਼ਿਲਮ ਨੂੰ ਨਿਊ ਦੀਪ ਐਂਟਰਟੇਨਮੈਂਟ ਤੇ 2 ਆਰ ਪ੍ਰੋਡਕਸ਼ਨਜ਼ ਵਲੋਂ ਨਿਰਮਿਤ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ 03 ਸਤੰਬਰ 2021, ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ।

ਪਰਮਾਤਮਾ ਦੇ ਰੰਗਾਂ ਨਾਲ ਭਰਿਆ ਧਾਰਮਿਕ ਗੀਤ ‘ਬੋਲ ਵਾਹਿਗੁਰੂ’ ਕੁਲਵਿੰਦਰ ਬਿੱਲਾ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

new song bol waheguru sang by kulwinder billa released

ਗਾਇਕ ਕੁਲਵਿੰਦਰ ਬਿੱਲਾ ਆਪਣੇ ਨਵੇਂ ਧਾਰਮਿਕ ਗੀਤ ਬੋਲ ਵਾਹਿਗੁਰੂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਪਰਮਾਤਮਾ ਦੇ ਰੰਗਾਂ ਨਾਲ ਭਰੇ ਇਸ ਗੀਤ ਧਾਰਮਿਕ ਗੀਤ ‘ਚ ਰੱਬ ਵੱਲੋਂ ਬਣਾਈ ਕੁਦਰਤ ਦੇ ਸਾਰੇ ਰੰਗਾਂ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਬਿਆਨ ਕੀਤਾ ਗਿਆ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਅਤੇ ਪੀਟੀਸੀ ਮਿਊਜ਼ਿਕ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

inside image of kulwinder bill new religious song bol waheguru
image source-youtube

ਹੋਰ ਪੜ੍ਹੋ : ਕਾਲਜ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਗਾਇਕ ਸ਼ੈਰੀ ਮਾਨ ਨੇ ਸਾਂਝੀ ਕੀਤੀ ਪੁਰਾਣੀ ਤਸਵੀਰ, ਇੰਜੀਨੀਅਰਿੰਗ ਦੇ ਅਖੀਰਲੇ ਪੇਪਰ ‘ਚ ਲਵਾ ਲਿਆ ਸੀ ਡੀ.ਜੇ

ptc exclusive song bol waheguru released

‘Bol Waheguru’ ਗੀਤ ਦੇ ਬੋਲ ਰਿੱਕੀ ਖ਼ਾਨ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਜੈਯ ਕੇ ਨੇ । Maneesh Bhatt ਵੱਲੋਂ ਇਸ ਧਾਰਮਿਕ ਗੀਤ ਦੀ ਵੀਡੀਓ ਤਿਆਰ ਕੀਤੀ ਗਈ ਹੈ। ਵੀਡੀਓ ‘ਚ ਪੁਰਾਣੇ ਸਮੇਂ ਨੂੰ ਬਹੁਤ ਸ਼ਾਨਦਾਰ ਢੰਗ ਦੇ ਨਾਲ ਪੇਸ਼ ਕੀਤਾ ਗਿਆ ਹੈ।

inside image of religious song bol waheguru
image source-youtube

ਵੀਡੀਓ ‘ਚ ਕੁਲਵਿੰਦਰ ਬਿੱਲਾ, ਜਪਜੀ ਖਹਿਰਾ ਤੋਂ ਇਲਾਵਾ ਕਈ ਪੰਜਾਬੀ ਕਲਾਕਾਰ ਜਿਵੇਂ ਗੁਰਪ੍ਰੀਤ ਘੁੱਗੀ, ਸਰਦਾਰ ਸੋਹੀ, ਹੌਬੀ ਧਾਲੀਵਾਲ, ਸੀਮਾ ਕੌਸ਼ਲ, ਮਲਕੀਤ ਰੌਣੀ, ਪ੍ਰਿੰਸ ਕੰਵਲਜੀਤ ਸਿੰਘ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਧਾਰਮਿਕ ਗੀਤ ਨੂੰ ਹੰਬਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਹ ਧਾਰਮਿਕ ਗੀਤ ਸਾਨੂੰ ਰੱਬ ਵੱਲੋਂ ਬਣਾਈ ਕੁਦਰਤ ਦੀ ਅਹਿਮੀਅਤ ਬਾਰੇ ਦੱਸ ਰਿਹਾ ਹੈ। ਕਿਉਂਕਿ ਜੇ ਅਸੀਂ ਕੁਦਰਤ ਦੇ ਨਾਲ ਜੁੜਦੇ ਹਾਂ ਤਾਂ ਇਸ ਦਾ ਮਤਲਬ ਹੈ ਕਿ ਅਸੀਂ ਉਸ ਸੱਚੇ ਪਾਤਸ਼ਾਹ ਦੇ ਨਾਲ ਜੁੜ ਰਹੇ ਹਾਂ । ਅੱਜ ਦੇ ਮਨੁੱਖ ਨੇ ਆਪਣੇ ਫਾਇਦਿਆਂ ਦੇ ਲਈ ਕੁਦਰਤ ਦੇ ਨਾਲ ਜੋ ਖਿਲਵਾੜ ਕੀਤਾ ਹੈ, ਇਹ ਉਸਦਾ ਹੀ ਨਤੀਜਾ ਹੈ ਜੋ ਅੱਜ ਲੋਕ ਕੋਰੋਨਾ ਵਰਗੀ ਮਹਾਮਾਰੀ ਦੀ ਮਾਰ ਝੱਲ ਰਹੇ ਨੇ। ਸੋ ਇਹ ਸੋਚਣ ਦਾ ਵਿਸ਼ ਹੈ ਕਿ ਅਸੀਂ ਕਿਹੜੇ ਰਾਹੇ ਪੈ ਗਏ ਹਾਂ। ਲਾਲਚ ਨੂੰ ਛੱਡ ਕੇ ਕੁਦਰਤ ਦੇ ਨਾਲ ਪਿਆਰ ਤੇ ਵਾਹਿਗੁਰੂ ਜੀ ਦੇ ਦੱਸੇ ਹੋਏ ਰਾਹਾਂ ‘ਤੇ ਚੱਲਣਾ ਚਾਹੀਦਾ ਹੈ।

Malkeet Rauni
image source-youtube

 

 

Punjabi Actor Hobby Dhaliwal Tests Corona Positive

Punjabi Actor Hobby Dhaliwal Tests Corona Positive

While cases of corona virus are increasing day by day in Punjab, the whole world is going through this pandemic. Many of the Hollywood and Bollywood actors have been tested positive for this novel disease and now popular Punjabi actor Hobby Dhaliwal is tested covid positive.

As per the news, he has been admitted to a hospital in Ludhiana for treatment.

Due to all this, singer Zora Randhawa has shared a picture of Hobby Dhaliwal on his Instagram and prayed for his recovery. The news has come as a shock to Hobby Dhaliwal’s fans. His fans are also praying for Hobby Dhaliwal’s speedy recovery.

 

View this post on Instagram

 

Get well soon bhaji, you are a real fighter…we got this ♥️ #hobbydhaliwal #covid19 #Ardaas ??

A post shared by Zora Randhawa (@zorarandhawaofficial) on

Speaking of the actor’s work front, he has acted in many Punjabi films. He has made a name for himself in the Punjabi industry with his acting skills.

ਅਦਾਕਾਰ ਹੌਬੀ ਧਾਲੀਵਾਲ ਵੀ ਆਏ ਕੋਰੋਨਾ ਵਾਇਰਸ ਦੀ ਲਪੇਟ ’ਚ, ਜ਼ੋਰਾ ਰੰਧਾਵਾ ਨੇ ਸਿਹਤਯਾਬੀ ਦੀ ਕੀਤੀ ਦੁਆ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਹਰ ਦਿਨ ਵੱਧਦੇ ਹੀ ਜਾ ਰਹੇ ਹਨ । ਸੂਬੇ ਦਾ ਹਰ ਜ਼ਿਲ੍ਹਾ ਇਸ ਤੋਂ ਪ੍ਰਭਾਵਿਤ ਹੈ । ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ । ਖ਼ਬਰਾਂ ਦੀ ਮੰਨੀਏ ਤਾਂ ਉਹਨਾਂ ਦਾ ਟੈਸਟ ਪੋਜ਼ਟਿਵ ਆਇਆ ਹੈ । ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ਼ ਲਈ ਲੁਧਿਆਣਾ ਦੇ ਕਿਸੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

https://www.instagram.com/p/B2Wy_ifnRJ5/

ਇਸ ਸਭ ਦੇ ਚਲਦੇ ਗਾਇਕ ਜ਼ੋਰਾ ਰੰਧਾਵਾ ਨੇ ਵੀ ਆਪਣੇ ਇੰਸਟਾਗ੍ਰਾਮ ਤੇ ਹੌਬੀ ਧਾਲੀਵਾਲ ਦੀ ਇੱਕ ਤਸਵੀਰ ਸਾਂਝੀ ਕਰਕੇ ਉਹਨਾਂ ਦੀ ਸਿਹਤਯਾਬੀ ਦੀ ਦੁਆ ਮੰਗੀ ਹੈ । ਇਸ ਖ਼ਬਰ ਨਾਲ ਹੌਬੀ ਧਾਲੀਵਾਲ ਦੇ ਪ੍ਰਸ਼ੰਸਕਾਂ ਨੂੰ ਕਾਫੀ ਧੱਕਾ ਲੱਗਾ ਹੈ । ਉਹਨਾਂ ਦੇ ਪ੍ਰਸ਼ੰਸਕ ਵੀ ਹੌਬੀ ਧਾਲੀਵਾਲ ਦੇ ਛੇਤੀ ਠੀਕ ਹੋਣ ਦੀ ਦੁਆ ਕਰ ਰਹੇ ਹਨ ।

https://www.instagram.com/p/CDkplIphggf/?igshid=1rw77j1p0h4in

ਹੌਬੀ ਧਾਲੀਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ । ਉਹਨਾਂ ਨੇ ਆਪਣੀ ਅਦਾਕਾਰੀ ਨਾਲ ਪੰਜਾਬੀ ਇੰਡਸਟਰੀ ਵਿੱਚ ਵੱਖਰੀ ਪਹਿਚਾਣ ਬਣਾਈ ਹੈ ।

https://www.instagram.com/p/B0sp2Y9p_S5/

ਗਿੱਪੀ ਗਰੇਵਾਲ ਅਤੇ ਹੌਬੀ ਧਾਲੀਵਾਲ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਹੋ ਰਿਹਾ ਵਾਇਰਲ

Gippy with Hobby Dhaliwal77777777777777777777

ਗਿੱਪੀ ਗਰੇਵਾਲ ਨੇ ਹੌਬੀ ਧਾਲੀਵਾਲ ਅੱਗੇ ਰੱਖੀ ਇਹ ਮੰਗ, ਹੌਬੀ ਧਾਲੀਵਾਲ ਨੇ ਵੀ ਦਿੱਤਾ ਇਸ ਤਰ੍ਹਾਂ ਦਾ ਜਵਾਬ, ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਕੀਤਾ ਜਾ ਰਿਹਾ ਪਸੰਦ
ਗਿੱਪੀ ਗਰੇਵਾਲ ਅਤੇ ਹੌਬੀ ਧਾਲੀਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ।ਇਸ ਵੀਡੀਓ ‘ਚ ਗਿੱਪੀ ਗਰੇਵਾਲ ਨੂੰ ਹੌਬੀ ਧਾਲੀਵਾਲ ਪੁੱਛਦੇ ਹਨ ਕਿ ਕੀ ਖਾਏਂਗਾ! ਜਿਸ ‘ਤੁੇ ਗਿੱਪੀ ਗਰੇਵਾਲ ਕਹਿੰਦੇ ਹਨ ਕਿ ਮੈਂ ਤੈਨੂੰ ਖਾਵਾਂਗਾ ।ਜਿਸ ‘ਤੇ ਹੌਬੀ ਕਹਿੰਦੇ ਹਨ ਕਿ ਖਾ ਲਈਂ ਮੈਂ ਨਿਕਲ ਆਉਂ ਤੇਰੇ ਢਿੱਡ ਵਿੱਚੋਂ।

https://www.instagram.com/p/CDTrR8ulhcI/?utm_source=ig_web_copy_link

ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੱਲੋਂ ਲਗਾਤਾਰ ਇਸ ‘ਤੇ ਕਮੈਂਟ ਕੀਤੇ ਜਾ ਰਹੇ ਹਨ ।ਦੱਸ ਦਈਏ ਕਿ ਦੋਵਾਂ ਨੇ ਕਈ ਫ਼ਿਲਮਾਂ ‘ਚ ਇੱਕਠਿਆਂ ਕੰਮ ਕੀਤਾ ਹੈ । ਉਹ ਮੰਜੇ ਬਿਸਤਰੇ ‘ਚ ਇੱਕਠੇ ਨਜ਼ਰ ਆਏ ਸਨ ਅਤੇ ਇਸ ਫ਼ਿਲਮ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।

https://www.instagram.com/p/CDK5EVPgdEn/

ਇਸ ਤੋਂ ਇਲਾਵਾ ਹੋਰ ਕਈ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਇਸ ਗਾਇਕ ਨੇ ਜਿੱਥੇ ਕਈ ਹਿੱਟ ਗੀਤ ਮਾਂ ਬੋਲੀ ਦੀ ਝੋਲੀ ਪਾਏ ਹਨ, ਉੱਥੇ ਹੀ ‘ਅਰਦਾਸ’ ਵਰਗੀ ਬਲਾਕਬਸਟਰ ਫ਼ਿਲਮ ਦਿੱਤੀ ਹੈ ।ਇਸ ਦੇ ਨਾਲ ਹੀ ਹੋਰ ਵੀ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।

https://www.instagram.com/p/CDFx-AwgVQI/

ਜਾਣੋ ਪੰਜਾਬੀ ਇੰਡਸਟਰੀ ਦੇ ਰੌਅਬਦਾਰ ਅਦਾਕਾਰ ਹੌਬੀ ਧਾਲੀਵਾਲ ਬਾਰੇ, ਕਿਵੇਂ ਛੋਟੋ ਜਿਹੇ ਪਿੰਡ ਚਪਰੌੜਾ ਤੋਂ ਤੈਅ ਕੀਤਾ ਪੰਜਾਬੀ ਫ਼ਿਲਮਾਂ ਦਾ ਸਫ਼ਰ

ਪੰਜਾਬੀ ਇੰਡਸਟਰੀ ਦੇ ਦਿੱਗਜ ਅਦਾਕਾਰ ਹੌਬੀ ਧਾਲੀਵਾਲ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਖ਼ਾਸ ਜਗ੍ਹਾ ਬਣਾ ਲਈ ਹੈ । ਉਹ ਲਗਪਗ ਹਰ ਦੂਜੀ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੰਦੇ ਨੇ । ਸ਼ਾਇਦ ਹੀ ਅਜਿਹੀ ਕੋਈ ਹੀ ਫ਼ਿਲਮ ਹੋਵੇਗੀ ਜਿਸ ਉਹ ਨਾ ਨਜ਼ਰ ਆਉਣ । ਜ਼ਿਆਦਾਤਰ ਫ਼ਿਲਮਾਂ ‘ਚ ਉਨ੍ਹਾਂ ਦੇ ਰੌਅਬ ਵਾਲੇ ਹੀ ਕਿਰਦਾਰ ਹੁੰਦੇ ਨੇ । ਜਿਸ ਕਰਕੇ ਇਸ ਵਾਰ ਉਨ੍ਹਾਂ ਨੂੰ ਬੈਸਟ ਸਪੋਟਿੰਗ ਐਕਟਰ ਦੇ ਲਈ ਨੌਮੀਨੇਟ ਕੀਤਾ ਗਿਆ ਹੈ । ਦੂਰਬੀਨ ਫ਼ਿਲਮ ‘ਚ ਨਿਭਾਏ ਕਿਰਦਾਰ ਲਈ ਉਨ੍ਹਾਂ ਨੂੰ ਨੌਮੀਨੇਟ ਕੀਤਾ ਗਿਆ ਹੈ । ਜੋ ਤੁਹਾਨੂੰ ਵੀ ਉਨ੍ਹਾਂ ਦਾ ਪੁਲਿਸ ਅਫ਼ਸਰ ਵਾਲਾ ਕਿਰਦਾਰ ਚੰਗਾ ਲੱਗਿਆ ਸੀ ਤਾਂ ਤੁਸੀਂ ਇਸ ਦਿੱਤੇ ਹੋਏ ਲਿੰਕ ਉੱਤੇ ਜਾ ਕੇ ਵੋਟ ਕਰ ਸਕਦੇ ਹੋ :- www.ptcpunjabi.co.in/voting/

ਹੌਬੀ ਧਾਲੀਵਾਲ ਜਿਹੜੇ ਪੰਜਾਬ ਦੇ ਜ਼ਿਲ੍ਹੇ ਸੰਗਰੂਰ ਦੇ ਛੋਟੇ ਜਿਹੇ ਪਿੰਡ ਚਪਰੌਦਾ ਜੰਮੇ-ਪਲੇ , ਪੜ੍ਹੇ ਅਤੇ ਅਗਲੀ ਪੜ੍ਹਾਈ ਲਈ ਮਹਿੰਦਰਾ ਕਾਲਜ ਪਟਿਆਲਾ ਤੋਂ ਕੀਤੀ । ਕਾਲਜ ਦੇ ਸਮੇਂ ਦੌਰਾਨ ਉਹ ਖੇਡਾਂ, ਗੀਤਾਂ ਅਤੇ ਭੰਗੜੇ ਵਿੱਚ ਸ਼ਾਮਿਲ ਹੁੰਦਾ ਸੀ । ਉਨ੍ਹਾਂ ਨੇ ਬਤੌਰ ਗਾਇਕ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ । ਪਰ ਉਨ੍ਹਾਂ ਨੂੰ ਲਗਦਾ ਸੀ ਕਿ ਉਹ ਅਦਾਕਾਰੀ ਦੇ ਖੇਤਰ ਜ਼ਿਆਦਾ ਵਧੀਆ ਕਰ ਸਕਦੇ ਨੇ ।

Vote for your favourite : https://wp.ptcpunjabi.co.in/voting/

ਉਨ੍ਹਾਂ ਨੇ ‘ਅੱਗ ਦੇ ਕਲੀਰੇ’ ਸੀਰੀਅਲ ਤੋਂ ਆਦਾਕਾਰੀ ਦਾ ਆਗਾਜ਼ ਕੀਤਾ ਸੀ । ਇਸ ਤੋਂ ਬਾਅਦ ਉਹਨਾਂ ਨੇ ਸਾਗਰ ਐਸ.ਸ਼ਰਮਾ ਦੀ ਅਗਵਾਈ ਹੇਠ 2012 ਦੀ ਫ਼ਿਲਮ ‘ਬੁਰਰਾਹ’ ‘ਚ ਕੰਮ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਪਿੱਛੇ ਮੁੜੇ ਕੇ ਨਹੀਂ ਦੇਖਿਆ । ਇਸ ਤੋਂ ਬਾਅਦ ਕਈ ਹੋਰ ਫ਼ਿਲਮਾਂ ਹੀਰ ਐਂਡ ਹੀਰੋ, ਅਰਦਾਸ, ਬੰਬੂਕਾਟ, ਅੰਗ੍ਰੇਜ, ਮੰਜੇ ਬਿਸਤਰੇ, ਮੰਜੇ ਬਿਸਤਰੇ 2, ਸਾਬ ਬਹਾਦਰ, ਕ੍ਰੇਜ਼ੀ ਟੱਬਰ, ਅਸ਼ਕੇ, ਜੋਰਾ 10 ਨੰਬਰੀਆ ਤੇ ਜੱਦੀ ਸਰਦਾਰ ਸਣੇ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮ ਫਿਲੌਰੀ ‘ਚ ਵੀ ਆਪਣੀ ਅਦਾਕਾਰੀ ਦੇ ਜੌਹਰ ਵਿਖਾ ਚੁੱਕੇ ਨੇ ।