Warning : ਅੰਮ੍ਰਿਤ ਮਾਨ ਦੀ ਆਵਾਜ਼ ‘ਚ ਰਿਲੀਜ਼ ਹੋਇਆ ਗੀਤ ‘President’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

warning frist song president is released in the voice of amrit maan

ਗਿੱਪੀ ਗਰੇਵਾਲ, ਪ੍ਰਿੰਸ ਕੰਵਲ ਜੀਤ, ਧੀਰਜ ਕੁਮਾਰ ਸਟਾਰ ਫ਼ਿਲਮ ਵਾਰਨਿੰਗ ਦਾ ਪਹਿਲਾ ਗੀਤ ਦਰਸ਼ਕਾਂ ਦੀ ਨਜ਼ਰ ਹੋ ਚੁੱਕਿਆ ਹੈ। ਜੀ ਹਾਂ ਪ੍ਰੇਸੀਡੇਂਟ (President) ਗੀਤ ਨੂੰ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅੰਮ੍ਰਿਤ ਮਾਨ ਨੇ ਗਾਇਆ ਹੈ। ਇਹ ਗੀਤ ਸਾਰਾ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਹੋਇਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ (trending punjabi song) ‘ਚ ਚੱਲ ਰਿਹਾ ਹੈ।

ਹੋਰ ਪੜ੍ਹੋ : ਓਲੰਪਿਕਸ ਵਿੱਚ ਵਾਹ-ਵਾਹ ਖੱਟਣ ਵਾਲੇ ਇੰਡੀਅਨ ਹਾਕੀ ਟੀਮ ਦੇ ਸਟਾਰ ਖਿਡਾਰੀ ਹਰਮਨਪ੍ਰੀਤ ਸਿੰਘ ਦਾ ਹੋਇਆ ਵਿਆਹ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

inside image of amrit maan new song president released ਜੇ ਗੱਲ ਕਰੀਏ ਇਹ ਗੀਤ ਚੱਕਵੀਂ ਬੀਟ ਵਾਲੇ ਸੌਂਗ ਹੈ ਜਿਸ ਦੇ ਬੋਲ ਅੰਮ੍ਰਿਤ ਮਾਨ ਨੇ ਹੀ ਲਿਖੇ ਹਨ। ਗੀਤ ਨੂੰ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ। ਇਸ ਗੀਤ ਨੂੰ ਪੰਮਾ ਯਾਨੀਕਿ ਪ੍ਰਿੰਸ ਕੰਵਲ ਜੀਤ ਉੱਤੇ ਫ਼ਿਲਮਾਇਆ ਗਿਆ ਹੈ। ਵੀਡੀਓ ਦੇ ਅਖੀਰਲੇ ਭਾਗ ‘ਚ ਗਿੱਪੀ ਗਰੇਵਾਲ ਦੇ ਕਿਰਦਾਰ ਗੇਜਾ ਦੀ ਕੁਝ ਹੋਰ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਰਿਸਪਾਂਸ ਮਿਲ ਰਿਹਾ ਹੈ।

ਹੋਰ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਭਰਾ ਦੀ ਸਿਹਰਾਬੰਦੀ ਵਾਲਾ ਪਿਆਰਾ ਜਿਹਾ ਵੀਡੀਓ ਕੀਤਾ ਸਾਂਝਾ, ਭੈਣ-ਭਰਾ ਦਾ ਇਹ ਖ਼ੂਬਸੂਰਤ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਇਹ ਫ਼ਿਲਮ ਤਿੰਨ ਮੁੱਖ ਕਿਰਦਾਰਾਂ ਪੰਮਾ, ਸ਼ਿੰਦਾ ਅਤੇ ਗੇਜਾ ਦੇ ਆਲੇ ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਪੰਮਾ ਦਾ ਕਿਰਦਾਰ ਪ੍ਰਿੰਸ ਕੰਵਲਜੀਤ ਨਿਭਾ ਰਹੇ ਨੇ, ਸ਼ਿੰਦਾ ਦੇ ਕਿਰਦਾਰ ‘ਚ ਧੀਰਜ ਕੁਮਾਰ ਨਜ਼ਰ ਆਉਣਗੇ। ਗਿੱਪੀ ਗਰੇਵਾਲ ਜੋ ਕਿ ਗੇਜਾ ਨਾਂਅ ਦੇ ਕਿਰਦਾਰ ਦੇ ਨਾਲ ਫ਼ਿਲਮ ‘ਚ ਐਕਸ਼ਨ ਅਤੇ ਖਲਨਾਇਕ ਵਾਲੇ ਰੋਲ ‘ਚ ਨਜ਼ਰ ਆਉਣਗੇ। ਇਹ ਫ਼ਿਲਮ 19 ਨਵੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫ਼ਿਲਮ ਨੂੰ ਲਿਖਿਆ ਅਤੇ ਪ੍ਰੋਡਿਉਸ ਕੀਤਾ ਹੈ ਗਿੱਪੀ ਗਰੇਵਾਲ ਨੇ । ਅਮਰ ਹੁੰਦਲ ਵੱਲੋਂ ਹੀ ਇਸ ਨੂੰ ਡਾਇਰੈਕਟ ਕੀਤਾ ਗਿਆ ਹੈ।

inside image of gippy grewal from warning movie

ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਇਸ ਫ਼ਿਲਮ ‘ਚ ਕਈ ਹੋਰ ਕਲਾਕਾਰ ਜਿਵੇਂ ਮਹਾਵੀਰ ਭੁੱਲਰ, ਆਸ਼ੀਸ ਦੁੱਗਲ, ਮਲਕੀਤ ਰੌਣੀ, ਰਾਣਾ ਜੰਗ ਬਹਾਦੁਰ ਤੋਂ ਇਲਾਵਾ ਕਈ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਸਾਲ 2020 ‘ਚ ਗਿੱਪੀ ਗਰੇਵਾਲ ਆਪਣੀ ਹੋਮ ਪ੍ਰੋਡਕਸ਼ਨ ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਵੈੱਬ ਸੀਰੀਜ਼ ਵਾਰਨਿੰਗ (Warning) ਲੈ ਕੇ ਆਏ ਸੀ । ਜਿਸ ‘ਚ ਕਲਾਕਾਰ ਪ੍ਰਿੰਸ ਕੰਵਲਜੀਤ ਸਿੰਘ ਤੇ ਧੀਰਜ ਕੁਮਾਰ ਅਹਿਮ ਭੂਮਿਕਾ ‘ਚ ਨਜ਼ਰ ਆਏ ਸੀ । ਦਰਸ਼ਕਾਂ ਵੱਲੋਂ ਇਸ ਵੈੱਬ ਸੀਰੀਜ਼ ਨੂੰ ਖੂਬ ਪਸੰਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਦੇ ਅਗਲੇ ਭਾਗ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਕਰਕੇ ਹੁਣ ਇਹ ਫ਼ਿਲਮ ਵਾਰਨਿੰਗ ਦੀ ਅਗਲੀ ਕਹਾਣੀ ਤੋਰਦੇ ਹੋਈ ਨਜ਼ਰ ਆਵੇਗੀ। ਦੱਸ ਦਈਏ ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਦਰਸ਼ਕ ਇਸ ਫ਼ਿਲਮ ਨੂੰ ਵੱਡੇ ਪਰਦੇ ਉੱਤੇ ਦੇਖਣ ਦੇ ਲਈ ਬਹੁਤ ਹੀ ਉਤਸ਼ਾਹਿਤ ਹਨ।

ਫ਼ਿਲਮ ‘Warning’ ਦਾ ਜ਼ਬਰਦਸਤ ਟ੍ਰੇਲਰ ਹੋਇਆ ਰਿਲੀਜ਼, ਪੰਮਾ, ਸ਼ਿੰਦਾ ਤੋਂ ਇਲਾਵਾ ਗੇਜਾ ਦੀ ਹੋਈ ਧਮਾਕੇਦਾਰ ਐਂਟਰੀ

feature image of Warning trailer released

ਗਿੱਪੀ ਗਰੇਵਾਲ ( Gippy Grewal) ਦੀ ਮੋਸਟ ਅਵੇਟਡ ਫ਼ਿਲਮ ਵਾਰਨਿੰਗ (Warning) ਦਾ ਸ਼ਾਨਦਾਰ ਟ੍ਰੇਲਰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ। ਜੀ ਹਾਂ ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਕਾਫੀ ਉਤਸੁਕ ਹਨ। ਕਾਫੀ ਸਮੇਂ ਤੋਂ ਦਰਸ਼ਕ ਇਸ ਫ਼ਿਲਮ ਦੀ ਰਿਲੀਜ਼ ਨੂੰ ਲੈ ਕੇ ਮੰਗ ਕਰ ਰਹੇ ਸੀ। ਜਦੋਂ ਵੀ ਕਦੇ ਗਿੱਪੀ ਗਰੇਵਾਲ ਲਾਈਵ ਆਉਂਦੇ ਸੀ ਤਾਂ ਪ੍ਰਸ਼ੰਸਕ ਵਾਰਨਿੰਗ ਦੇ ਟ੍ਰੇਲਰ ਬਾਰੇ ਪੁੱਛਦੇ ਸੀ। ਲਓ ਜੀ ਉਡੀਕ ਦੀਆਂ ਘੜੀਆਂ ਖਤਮ ਹੋ ਗਈਆਂ ਹਨ, ਟ੍ਰੇਲਰ ਹੁਣ ਦਰਸ਼ਕਾਂ ਦੀ ਨਜ਼ਰ ਹੋ ਗਿਆ ਹੈ।

ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਨੇ ਲਾਸ ਏਂਜਲਸ ‘ਚ ਦੇਸੀ ਅੰਦਾਜ਼ ‘ਚ ਮਨਾਈ ਦੀਵਾਲੀ, ਯੂ ਟਿਊਬ ਸਟਾਰ ਲਿਲੀ ਸਿੰਘ ਨੇ ਪ੍ਰਿਯੰਕਾ ਨੂੰ ਰੰਗਿਆ ਪੰਜਾਬੀ ਅੰਦਾਜ਼ ‘ਚ, ਦੇਖੋ ਤਸਵੀਰਾਂ

warning prince kawaljit

2 ਮਿੰਟ 19 ਸੈਕਿੰਡ ਦਾ ਟ੍ਰੇਲਰ ਪੂਰੀ ਤਰ੍ਹਾਂ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਜ਼ਬਰਦਸਤ ਐਕਸ਼ਨ ਅਤੇ ਪੰਮੇ (ਪ੍ਰਿੰਸ ਕੰਵਲਜੀਤ) ਦੇ ਦਮਦਾਰ ਡਾਇਲਾਗਜ਼ ਟ੍ਰੇਲਰ ਨੂੰ ਚਾਰ ਚੰਨ ਲਗਾ ਰਹੇ ਹਨ। ਟ੍ਰੇਲਰ ਦੇ ਅਖੀਰਲੇ ਭਾਗ ‘ਚ ਗਿੱਪੀ ਗਰੇਵਾਲ ਯਾਨੀ ਕਿ ਗੇਜਾ ਦੀ ਸ਼ਾਨਦਾਰ ਐਂਟਰੀ ਹੁੰਦੀ ਹੈ। ਇਹ ਫ਼ਿਲਮ ਤਿੰਨ ਮੁੱਖ ਕਿਰਦਾਰਾਂ ਪੰਮਾ, ਸ਼ਿੰਦਾ ਅਤੇ ਗੇਜਾ ਦੇ ਆਲੇ ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਇਹ ਫ਼ਿਲਮ 19 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਪੜ੍ਹੋ : ਨਵਾਂ ਗੀਤ ‘Moh’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਬਾਰਬੀ ਮਾਨ ਅਤੇ ਸਿੱਧੂ ਮੂਸੇਵਾਲਾ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ

inside imge of dheeraj kumar in warning

ਦੱਸ ਦਈਏ ਸਾਲ 2020 ‘ਚ ਗਿੱਪੀ ਗਰੇਵਾਲ ਆਪਣੀ ਹੋਮ ਪ੍ਰੋਡਕਸ਼ਨ ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਵੈੱਬ ਸੀਰੀਜ਼ ਵਾਰਨਿੰਗ (Warning) ਲੈ ਕੇ ਆਏ ਸੀ । ਜਿਸ ‘ਚ ਕਲਾਕਾਰ ਪ੍ਰਿੰਸ ਕੰਵਲਜੀਤ ਸਿੰਘ ਤੇ ਧੀਰਜ ਕੁਮਾਰ ਅਹਿਮ ਭੂਮਿਕਾ ‘ਚ ਨਜ਼ਰ ਆਏ ਸੀ । ਇਸ ਵੈੱਬ ਸੀਰੀਜ਼ ਨੂੰ ਅਮਰ ਹੁੰਦਲ ਨੇ ਡਾਇਰੈਕਟ ਕੀਤਾ ਸੀ । ਡਿਜੀਟਲ ਦੁਨੀਆ ‘ਚ  ਗਿੱਪੀ ਗਰੇਵਾਲ ਦਾ ਰੱਖਿਆ ਕਦਮ ਕਾਮਯਾਬ ਰਿਹਾ ਸੀ ਇਸ ਵੈੱਬ ਸੀਰੀਜ਼ ਨੂੰ ਚੰਗਾ ਹੁੰਗਾਰਾ ਮਿਲੀਆ ਸੀ । ਜਿਸ ਦੇ ਚੱਲਦੇ ਗਿੱਪੀ ਗਰੇਵਾਲ ਖੁਦ ਇਸ ਫ਼ਿਲਮ ਦੇ ਅਗਲੇ ਭਾਗ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਵਾਰਨਿੰਗ ‘ਚ ਗਿੱਪੀ ਗਰੇਵਾਲ ਗੇਜਾ ਨਾਂਅ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਵਾਰਨਿੰਗ ਨੂੰ ਖੁਦ ਗਿੱਪੀ ਗਰੇਵਾਲ ਨੇ ਹੀ ਲਿਖਿਆ ਹੈ। ਅਮਰ ਹੁੰਦਲ ਵੱਲੋਂ ਹੀ ਇਸ ਨੂੰ ਡਾਇਰੈਕਟ ਕੀਤਾ ਗਿਆ ਹੈ। ਇਸ ਫ਼ਿਲਮ ‘ਚ ਕਈ ਹੋਰ ਕਲਾਕਾਰ ਜਿਵੇਂ ਮਹਾਵੀਰ ਭੁੱਲਰ, ਆਸ਼ੀਸ ਦੁੱਗਲ, ਮਲਕੀਤ ਰੌਣੀ, ਰਾਣਾ ਜੰਗ ਬਹਾਦੁਰ ਤੋਂ ਇਲਾਵਾ ਕਈ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

‘ਯਾਰ ਅਣਮੁੱਲੇ ਰਿਟਰਨਜ਼’ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਸਿਨੇਮੇ ਘਰਾਂ ‘ਚ ਰੌਣਕਾਂ ਮੁੜ ਤੋਂ ਪਰਤਣੀਆਂ ਸ਼ੁਰੂ ਹੋ ਗਈਆਂ ਨੇ। ਜਿਸ ਕਰਕੇ ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਇਸ ਵੀਕੈਂਡ ਦੇ ਰਿਲੀਜ਼ ਹੋਈ ਦੋਸਤਾਂ ਦੇ ਪਿਆਰ ਨੂੰ ਪੇਸ਼ ਕਰਦੀ ਫ਼ਿਲਮ ਯਾਰ ਅਣਮੁੱਲੇ ਰਿਟਰਨਜ਼ Yaar Anmulle Returns। ਫ਼ਿਲਮ ਨੂੰ ਬਾਕਸ ਆਫ਼ਿਸ ਉੱਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਵੀ ਫ਼ਿਲਮ ਦੀ ਖੂਬ ਤਾਰੀਫ ਹੋ ਰਹੀ ਹੈ।

Harish Verma-Yuvraaj Hans-Prabh Gill Yaar Anmulle Returns Trailer

ਹੋਰ ਪੜ੍ਹੋ : ‘ਪਿਆਰ ਤੇ ਦੋਸਤੀ’ ਦੇ ਵਿਚਕਾਰ ਫਸੇ ਸਰਗੁਣ ਮਹਿਤਾ ਤੇ ਐਮੀ ਵਿਰਕ, ਦਿਲਾਂ ਨੂੰ ਛੂਹ ਰਿਹਾ ਹੈ ‘ਕਿਸਮਤ-2’ ਦਾ ਟ੍ਰੇਲਰ

ਬਾਲ ਕਲਾਕਾਰ Kishtu_k ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓ ਪਾ ਕੇ ਯਾਰ ਅਣਮੁੱਲੇ ਫ਼ਿਲਮ ਦੀ ਤਾਰੀਫ ਕੀਤੀ ਹੈ ਤੇ ਲੋਕਾਂ ਨੂੰ ਵੱਧ ਚੜ੍ਹੇ ਇਸ ਫ਼ਿਲਮ ਨੂੰ ਦੇਖਣ ਦੀ ਗੱਲ ਵੀ ਆਖੀ ਹੈ। ਉੱਧਰ ਨੌਜਵਾਨ ਵੀ ਇਸ ਫ਼ਿਲਮ ਦੀ ਵਾਹ ਵਾਹੀ ਕਰਦੇ ਹੋਏ ਨਜ਼ਰ ਆ ਰਹੇ ਨੇ।

ਹੋਰ ਪੜ੍ਹੋ : ਪੰਜਾਬੀਆਂ ਲਈ ਮਾਣ ਦੀ ਗੱਲ, ਯੂ.ਕੇ. ਦੇ ‘Wireless Festival’ ‘ਚ ਪ੍ਰਫਾਰਮੈਂਸ ਕਰਨ ਵਾਲਾ ਪਹਿਲਾ ਸਰਦਾਰ ਤੇ ਪਹਿਲਾ ਭਾਰਤੀ ਕਲਾਕਾਰ ਬਣਿਆ ਪੰਜਾਬੀ ਗਾਇਕ ‘ਸਿੱਧੂ ਮੂਸੇਵਾਲਾ’

kistu k yaar anmulle returns-min

ਹਰੀਸ਼ ਵਰਮਾ, ਪ੍ਰਭ ਗਿੱਲ ਤੇ ਯੁਵਰਾਜ ਹੰਸ ਤੋਂ ਇਲਾਵਾ ਨਿਕੀਤ ਕੌਰ ਢਿੱਲੋਂ, Jesleen Slaich, ਨਵਪ੍ਰੀਤ ਅਹਿਮ ਕਿਰਦਾਰਾਂ ਚ ਨਜ਼ਰ ਆ ਰਹੀਆਂ ਨੇ। ਸ਼੍ਰੀ ਫ਼ਿਲਮਸ ਅਤੇ ਜਰਨੈਲ ਘੁਮਾਣ ਦੀ ਪੇਸ਼ਕਸ਼ ਅਤੇ ਬੱਤਰਾ ਸ਼ੋਅਬਿੱਜ ਦੇ ਸਹਿਯੋਗ ਨਾਲ ਇਹ ਫ਼ਿਲਮ ਤਿਆਰ ਕੀਤੀ ਗਈ ਹੈ । ਇਸ ਫ਼ਿਲਮ ਦੀ ਕਹਾਣੀ ਗੁਰਜਿੰਦ ਮਾਨ ਨੇ ਲਿਖੀ ਹੈ ਤੇ ਨਿਰਦੇਸ਼ਨ ਹੈਰੀ ਭੱਟੀ ਨੇ ਕੀਤਾ ਹੈ । ਜਦਕਿ ਇੰਦਰਜੀਤ ਗਿੱਲ ਨੇ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ । ਇਸ ਫ਼ਿਲਮ ਦਾ ਅਨੰਦ ਦਰਸ਼ਕ ਆਪਣੇ ਨੇੜਲੇ ਸਿਨੇਮਾ ਘਰਾਂ ‘ਚ ਜਾ ਕੇ ਲੈ ਸਕਦੇ ਨੇ। ਕਿਉਂਕਿ ਇੱਕ ਲੰਬੇ ਅਰਸੇ ਤੋਂ ਬਾਅਦ ਬੰਦ ਪਏ ਸਿਨੇਮਾ ਘਰ ਖੁਲ੍ਹੇ ਨੇ। ਦੱਸ ਦਈਏ ਫ਼ਿਲਮ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

inside imge of yaar anmulle returnas-min

 

 

 

View this post on Instagram

 

A post shared by PTC Punjabi (@ptcpunjabi)

ਇਸ ਵਾਰ ‘PTC Showcase’ ਸ਼ੋਅ ‘ਚ ਹੋਣਗੀਆਂ ਯਾਰੀਆਂ ਦੀਆਂ ਗੱਲਾਂ, ਹੋਵੇਗੀ ਖੂਬ ਮਸਤੀ ‘ਯਾਰ ਅਣਮੁੱਲੇ ਰਿਟਰਨਜ਼’ ਦੀ ਸਟਾਰ ਕਾਸਟ ਦੇ ਨਾਲ

feature image of ptcshowcase with yaar anmulle returns-min

ਪੀਟੀਸੀ ਪੰਜਾਬੀ ‘ਤੇ ਹਰ ਵਾਰ ਤੁਹਾਨੂੰ ਨਵੇਂ ਸੈਲੀਬ੍ਰੇਟੀ ਦੇ ਨਾਲ ਮਿਲਾਇਆ ਜਾਂਦਾ ਹੈ । ਇਸ ਵਾਰ ਤੁਹਾਨੂੰ ਮਿਲਵਾਇਆ ਜਾਵੇਗਾ ਪੰਜਾਬੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ PTC Showcaseਦੀ ਸਟਾਰ ਕਾਸਟ ਨੂੰ । ਇਸ ਵਾਰ ਸ਼ੋਅ ਚ ਹੋਵੇਗੀ ਖੂਬ ਮਸਤੀ ਦੇ ਨਾਲ ਹੋਣਗੀਆਂ ਯਾਰੀਆਂ ਦੀਆਂ ਗੱਲਾਂ ਕਿਉਂਕਿ ਆ ਰਹੇ ਨੇ ‘ਯਾਰ ਅਣਮੁੱਲੇ ਰਿਟਰਨਜ਼’ ਦੀ ਸਟਾਰ ਕਾਸਟ ।

ਹੋਰ ਪੜ੍ਹੋ : ਸਿਨੇਮਾ ਘਰਾਂ ‘ਚ ‘ਉੱਚਾ ਪਿੰਡ’ ਫ਼ਿਲਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਸਰਦਾਰ ਸੋਹੀ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਇਹ ਵੀਡੀਓ

prabh gill with yaar anumulle returns

ਸੋ ਦੇਖਣਾ ਨਾ ਭੁੱਲਣਾ ‘PTCShowcase’ ਦਾ ਨਵਾਂ ਐਪੀਸੋਡ 9 ਸਤੰਬਰ ਨੂੰ ਰਾਤ 9:30ਵਜੇ ਸਿਰਫ ਪੀਟੀਸੀ ਪੰਜਾਬੀ ਚੈਨਲ ਉੱਤੇ । ਫ਼ਿਲਮ ਦੀ ਸਟਾਰ ਕਾਸਟ ਕਰੇਗੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਦਿਲ ਦੀਆਂ ਗੱਲਾਂ, ਫ਼ਿਲਮ ਸ਼ੂਟ ਕਰਦੇ ਸਮੇਂ ਹੋਈ ਖੱਟੀ ਮਿੱਠੀ ਕਿੱਸੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਨਗੇ। 10 ਸਾਲਾਂ ਬਾਅਦ ਯਾਰ ਅਣਮੁੱਲੇ ਦਾ ਸਿਕਵਲ ਭਾਗ ਆ ਰਿਹਾ ਹੈ ਯਾਰ ਅਣਮੁੱਲੇ ਰਿਟਰਨਜ਼ ਆ ਰਿਹਾ ਹੈ। ਇਸ ਫ਼ਿਲਮ ਨੂੰ ਲੈ ਕੇ ਪੂਰੀ ਸਟਾਰ ਕਾਸਟ ਬਹੁਤ ਹੀ ਉਤਸ਼ਾਹਿਤ ਹੈ। ਦੋਸਤੀ, ਪਿਆਰ ਤੇ ਅਣਖ ਦੇ ਸੁਮੇਲ ਵਾਲੀ ਇਸ ਫ਼ਿਲਮ ‘ਚ ਹਰੀਸ਼ ਵਰਮਾ, ਪ੍ਰਭ ਗਿੱਲ ਤੇ ਯੁਵਰਾਜ ਹੰਸ ਤੋਂ ਇਲਾਵਾ ਨਿਕੀਤ ਕੌਰ ਢਿੱਲੋਂ, Jesleen Slaich, ਨਵਪ੍ਰੀਤ ਅਹਿਮ ਭੂਮਿਕਾ ‘ਚ ਨਜ਼ਰ ਆਉਣਗੀਆਂ ।

inside image of yaar anmulle returens-min

ਹੋਰ ਪੜ੍ਹੋ : ਸਵਿਮਿੰਗ ਪੂਲ ‘ਚ ਕਹਿਰ ਢਾਉਂਦੀ ਨਜ਼ਰ ਆਈ ਅਦਾਕਾਰਾ ਸੰਨੀ ਲਿਓਨ, ਇੰਸਟਾ ‘ਤੇ ਸ਼ੇਅਰ ਕੀਤਾ ਮਾਲਦੀਵ ਤੋਂ ਇਹ ਵੀਡੀਓ

ਸ਼੍ਰੀ ਫ਼ਿਲਮਸ ਅਤੇ ਜਰਨੈਲ ਘੁਮਾਣ ਦੀ ਪੇਸ਼ਕਸ਼ ਅਤੇ ਬੱਤਰਾ ਸ਼ੋਅਬਿੱਜ ਦੇ ਸਹਿਯੋਗ ਨਾਲ ਇਹ ਫ਼ਿਲਮ ਤਿਆਰ ਕੀਤੀ ਗਈ ਹੈ । ਇਸ ਫ਼ਿਲਮ ਦੀ ਕਹਾਣੀ ਗੁਰਜਿੰਦ ਮਾਨ ਨੇ ਲਿਖੀ ਹੈ ਤੇ ਨਿਰਦੇਸ਼ਨ ਹੈਰੀ ਭੱਟੀ ਨੇ ਕੀਤਾ ਹੈ । ਜਦਕਿ ਪ੍ਰੋਡਿਊਸਰ ਇੰਦਰਜੀਤ ਗਿੱਲ ਨੇ ਕੀਤਾ ਹੈ । ਦਰਸ਼ਕ ਇਸ ਫ਼ਿਲਮ ਨੂੰ ਦੇਖਣ ਦੇ ਲਈ ਬਹੁਤ ਹੀ ਉਤਸੁਕ ਨੇ। ਇਹ ਫ਼ਿਲਮ 10 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 

View this post on Instagram

 

A post shared by PTC Punjabi (@ptcpunjabi)

‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, ਦੋਸਤੀ ਦੀ ਅਹਿਮੀਅਤ ਨੂੰ ਪੇਸ਼ ਕਰਦਾ ਟ੍ਰੇਲਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

yaar anmulle returns new trailer-min

Yaar Anmulle Returns Trailer: ਦੋਸਤੀ ਦੇ ਰਿਸ਼ਤੇ ਨੂੰ ਲੈ ਕੇ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ‘ਚ ਕਈ ਫ਼ਿਲਮਾਂ ਬਣ ਚੁੱਕੀਆਂ ਨੇ। ਜੀ ਹਾਂ 10 ਸਾਲਾਂ ਬਾਅਦ ਯਾਰ ਅਣਮੁੱਲੇ ਦਾ ਸਿਕਵਲ ਭਾਗ ਆ ਰਿਹਾ ਹੈ ਯਾਰ ਅਣਮੁੱਲੇ ਰਿਟਰਨਜ਼ ਆ ਰਿਹਾ ਹੈ। ਜੀ ਹਾਂ ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਸਿਨੇਮੇ ਘਰਾਂ ‘ਚ ਰੌਣਕਾਂ ਮੁੜ ਤੋਂ ਪਰਤਣੀਆਂ ਸ਼ੁਰੂ ਹੋ ਗਈਆਂ ਨੇ। ਜਿਸ ਕਰਕੇ ਇਹ ਫ਼ਿਲਮ ਵੀ ਰਿਲੀਜ਼ ਲਈ ਤਿਆਰ ਹੈ ।

ਹੋਰ  ਪੜ੍ਹੋ : ਹਰ ਇੱਕ ਨੂੰ ਭਾਵੁਕ ਕਰ ਰਿਹਾ ਹੈ ਅਮਰਿੰਦਰ ਗਿੱਲ ਦਾ ਗੀਤ ‘ਮਾਂ-ਬਾਪ’, ਇਹ ਗੀਤ ਵਿਦੇਸ਼ਾਂ ‘ਚ ਸ਼ਿਫਟਾਂ ਲਾ ਕੇ ਮਿਹਨਤ ਕਰ ਰਹੇ ਪੰਜਾਬੀ ਮੁੰਡੇ-ਕੁੜੀਆਂ ਦੇ ਸੰਘਰਸ਼ ਨੂੰ ਕਰ ਰਿਹਾ ਹੈ ਬਿਆਨ

feature image of Yaar Anmulle Returns second song mera jee out now-min
image source- youtube

ਆਮ ਇਨਸਾਨ ਵਾਂਗ ਕਲਾਕਾਰਾਂ ਦੀ ਜ਼ਿੰਦਗੀ ‘ਚ ਵੀ ਦੋਸਤੀ ਅਹਿਮ ਹੁੰਦੀ ਹੈ । ਇਸ ਖ਼ਾਸ ਰਿਸ਼ਤੇ ਨੂੰ ਪੰਜਾਬੀ ਫ਼ਿਲਮ ਯਾਰ ਅਣਮੁੱਲੇ ਰਿਟਰਨਜ਼ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕਰਦੇ ਹੋਏ ਨਜ਼ਰ ਆਉਣਗੇ ਹਰੀਸ਼ ਵਰਮਾ, ਪ੍ਰਭ ਗਿੱਲ ਤੇ ਯੁਵਰਾਜ ਹੰਸ । ਇਸ ਲਈ ਫ਼ਿਲਮ ਦਾ ਨਵਾਂ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ। ਜਿਸ ‘ਚ ਕਮੇਡੀ, ਦੋਸਤੀ ਤੇ ਪਿਆਰ ਦੇ ਰੰਗ ਦੇਖਣ ਨੂੰ ਮਿਲ ਰਹੇ ਨੇ। ਟ੍ਰੇਲਰ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ। ਇਹ ਫ਼ਿਲਮ 10 ਸਤੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

Harish Verma-Yuvraaj Hans-Prabh Gill Yaar Anmulle Returns Trailer
image source- youtube

ਹੋਰ  ਪੜ੍ਹੋ : ਲਓ ਜੀ ਤਰਸੇਮ ਜੱਸੜ ਨੇ ਵੀ ਆਪਣੀ ਫ਼ਿਲਮ ‘ਰੱਬ ਦਾ ਰੇਡੀਓ-3’ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ

ਦੋਸਤੀ, ਪਿਆਰ ਤੇ ਅਣਖ ਦੇ ਸੁਮੇਲ ਵਾਲੀ ਇਸ ਫ਼ਿਲਮ ‘ਚ ਹਰੀਸ਼ ਵਰਮਾ, ਪ੍ਰਭ ਗਿੱਲ ਤੇ ਯੁਵਰਾਜ ਹੰਸ ਤੋਂ ਇਲਾਵਾ ਨਿਕੀਤ ਕੌਰ ਢਿੱਲੋਂ, Jesleen Slaich, ਨਵਪ੍ਰੀਤ ਅਹਿਮ ਭੂਮਿਕਾ ‘ਚ ਨਜ਼ਰ ਆਉਣਗੀਆਂ । ਸ਼੍ਰੀ ਫ਼ਿਲਮਸ ਅਤੇ ਜਰਨੈਲ ਘੁਮਾਣ ਦੀ ਪੇਸ਼ਕਸ਼ ਅਤੇ ਬੱਤਰਾ ਸ਼ੋਅਬਿੱਜ ਦੇ ਸਹਿਯੋਗ ਨਾਲ ਇਹ ਫ਼ਿਲਮ ਤਿਆਰ ਕੀਤੀ ਗਈ ਹੈ । ਇਸ ਫ਼ਿਲਮ ਦੀ ਕਹਾਣੀ ਗੁਰਜਿੰਦ ਮਾਨ ਨੇ ਲਿਖੀ ਹੈ ਤੇ ਨਿਰਦੇਸ਼ਨ ਹੈਰੀ ਭੱਟੀ ਨੇ ਕੀਤਾ ਹੈ । ਜਦਕਿ ਪ੍ਰੋਡਿਊਸਰ ਇੰਦਰਜੀਤ ਗਿੱਲ ਨੇ ਕੀਤਾ ਹੈ । ਦਰਸ਼ਕ ਇਸ ਫ਼ਿਲਮ ਨੂੰ ਦੇਖਣ ਦੇ ਲਈ ਬਹੁਤ ਹੀ ਉਤਸੁਕ ਨੇ।

ਕਿਹੜੇ ਕਲਾਕਾਰਾਂ ਦੀ ਦੋਸਤੀ ਆਈ ਤੁਹਾਨੂੰ ਪਸੰਦ ਤਾਂ ਵੋਟ ਕਰੋ ‘FILMY YAAR OF THE YEAR’ ਦੇ ਲਈ

PTC Punjabi Film Awards 2020 : Vote For FILMY YAAR OF THE YEAR

ਇੱਕ ਵਾਰ ਫਿਰ ਤੋਂ ਸੱਜੇਗੀ ਸਿਤਾਰਿਆਂ ਦੇ ਨਾਲ ਭਰੀ ਮਹਿਫ਼ਿਲ ਪੀਟੀਸੀ ਦੇ ਵਿਹੜੇ । ਜੀ ਹਾਂ ਪੀਟੀਸੀ ਨੈੱਟਵਰਕ ਲੈ ਕੇ ਆ ਰਿਹਾ ਹੈ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020, ਬਿਲਕੁਲ ਵੱਖਰੇ ਅੰਦਾਜ਼ ‘ਚ ।

Vote for your favourite : Shivjothttps://wp.ptcpunjabi.co.in/voting/

ਇਸ ਵਾਰ ਇਹ ਅਵਾਰਡ ਸਮਾਰੋਹ ਹੋਣ ਜਾ ਰਿਹਾ ਹੈ ਆਨਲਾਈਨ, ਜਿਸ ਕਰਕੇ ਦਰਸ਼ਕਾਂ ਦੇ ਨਾਲ ਕਲਾਕਾਰ ਵੀ ਕਾਫੀ ਉਤਸੁਕ ਨੇ ਇਸ ਅਵਾਰਡ ਸਮਾਰੋਹ ਲਈ । ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦੀਆਂ ਵੱਖ ਵੱਖ ਕੈਟਾਗਿਰੀਆਂ ਦੀ ਨੌਮੀਨੇਸ਼ਨ ਖੁੱਲ ਚੁੱਕੀਆਂ ਨੇ ਤੇ ਲੋਕ ਵੱਧ ਚੜ੍ਹ ਕੇ ਆਪਣੇ ਪਸੰਦੀਦਾ ਕਲਾਕਾਰਾਂ ਲਈ ਵੋਟ ਕਰ ਰਹੇ ਨੇ । ‘FILMY YAAR OF THE YEAR’ ਕੈਟਾਗਿਰੀ ਲਈ ਹੇਠ ਦਿੱਤੀਆਂ ਜੋੜੀਆਂ ਨੂੰ ਰੱਖਿਆ ਗਿਆ ਹੈ ।

Guggu Gill & Hobby Dhaliwal Jaddi Sardar
Guggu Gill & Yograj Singh Lukan Michi
Jassie Gill / Ninja / Ranjit Bawa High End Yaariyaan
Preet Baath / Deep Joshi Mitran Nu Shaunk Hathyaran Da
Kumar Ajay, Veer Vashisht Mitran Nu Shaunk Hathyaran Da
Sardar Sohi / Malkeet Rauni & Ardaas Karaan
Rana Jung Bahadur Ardaas Karaan
Yuraj Hans / Gagan Kokri & Yaara Ve
Raghveer Boli Yaara Ve
Iftikhar Thakur, Nasir Chinyoti & Akram Udas Chal Mera Putt

 ਤੁਸੀਂ ਆਪਣੀ ਪਸੰਦੀਦਾ ਕਲਾਕਾਰਾਂ ਦੀ ਜੋੜੀ ਨੂੰ ਵੋਟ ਇਸ ਦਿੱਤੇ ਹੋਏ ਲਿੰਕ ‘ਤੇ ਕਲਿੱਕ ਕਰ ਦੇ ਸਕਦੇ ਹੋਏ :- https://wp.ptcpunjabi.co.in/voting/  । ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਸਾਡੀ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

pfa 2020 punjabi

ਰਾਣਾ ਜੰਗ ਬਹਾਦੁਰ ਨੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਜ਼ਾਹਿਰ ਕੀਤੀ ਖੁਸ਼ੀ, ਪੀਟੀਸੀ ਨੈੱਟਵਰਕ ਦੇ ਇਸ ਵੱਖਰੇ ਉਪਰਾਲੇ ਦੀ ਕੀਤੀ ਸ਼ਲਾਘਾ

ਪੀਟੀਸੀ ਨੈੱਟਵਰਕ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੈ ਕੇ ਆ ਰਿਹਾ ਹੈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਪਰ ਇੱਕ ਵੱਖਰੇ ਅੰਦਾਜ਼ ‘ਚ । ਜਿਸ ‘ਚ ਹਰ ਵਾਰ ਦੀ ਤਰ੍ਹਾਂ ਲੱਗੇਗੀ ਸਿਤਾਰਿਆਂ ਦੀ ਰੰਗਾ-ਰੰਗ ਮਹਿਫ਼ਿਲ ਤੇ ਦਰਸ਼ਕਾਂ ਦੇ ਹੋਵੇਗਾ ਖੂਬ ਮਨੋਰੰਜਨ ।

Vote for your favourite : https://wp.ptcpunjabi.co.in/voting/

ਇਸ ਤਣਾਅ ਵਾਲੇ ਮਾਹੌਲ ‘ਚੋਂ ਨਿਕਲ ਕੇ ਦਰਸ਼ਕਾਂ ਤੇ ਕਲਾਕਾਰਾਂ ਨੂੰ ਕੁਝ ਰਾਹਤ ਤੇ ਖੁਸ਼ੀ ਦੇ ਪਲ ਮਿਲਣਗੇ । ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਕਲਾਕਾਰ ਰਾਣਾ ਜੰਗ ਬਹਾਦੁਰ ਵੀ ਇਸ ਅਵਾਰਡ ਸਮਾਰੋਹ ਦੀ ਸ਼ਲਾਘਾ ਕਰਦੇ ਹੋਏ ਨਜ਼ਰ ਆਏ । ਆਨਲਾਈਨ ਹੋਣ ਜਾ ਰਹੇ ਅਵਾਰਡ ਸਮਾਰੋਹ ਲਈ ਉਨ੍ਹਾਂ ਨੇ ਪੀਟੀਸੀ ਨੈੱਟਵਰਕ ਦੇ ਇਸ ਵੱਖਰੇ ਉਪਰਾਲੇ ਦੀ ਤਾਰੀਫ ਕਰਦੇ ਹੋਏ ਆਪਣੀ ਸ਼ੁਭਕਾਮਨਾਵਾਂ ਵੀ ਦਿੱਤੀਆਂ ਨੇ ।

gippy grewal and raja jung bahadur

ਇਹ ਅਵਾਰਡ ਸਮਾਰੋਹ ਰਾਹੀਂ ਪੰਜਾਬੀ ਇੰਡਸਟਰੀ ਨਾਲ ਸਬੰਧ ਰੱਖਦੇ ਕਲਾਕਾਰਾਂ ਨੂੰ ਸਨਮਾਨਿਤ ਕਰਕੇ ਹੱਲਾਸ਼ੇਰੀ ਦਿੱਤੀ ਜਾਂਦੀ ਹੈ । ਜਿਸ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਨੌਮੀਨੇਸ਼ਨ ਖੁੱਲ ਚੁੱਕੇ ਨੇ । ਤੁਸੀਂ ਇਸ ਲਿੰਕ ‘ਤੇ ਜਾ ਕੇ ਵੋਟ ਕਰ ਸਕਦੇ ਹੋ :- https://wp.ptcpunjabi.co.in/voting/  । ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ । ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਸਾਡੀ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

pfa 2020 punjabi

ਦੋਸਤੀ ਦੀ ਅਹਿਮੀਅਤ ਨੂੰ ਪੇਸ਼ ਕਰਦਾ ‘ਯਾਰ ਅਣਮੁੱਲੇ ਰਿਟਰਨਜ਼’ ਦੇ ਟ੍ਰੇਲਰ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Harish Verma-Yuvraaj Hans-Prabh Gill Yaar Anmulle Returns Trailer

ਹਰ ਸਖ਼ਸ਼ ਦੀ ਜ਼ਿੰਦਗੀ ‘ਚ ਦੋਸਤੀ ਦੀ ਖ਼ਾਸ ਜਗ੍ਹਾ ਹੁੰਦੀ ਹੈ । ਕਿਉਂਕਿ ਦੋਸਤੀ ਅਜਿਹਾ ਰਿਸ਼ਤਾ ਹੈ ਜੋ ਅਸੀਂ ਖੁਦ ਚੁਣਦੇ ਹਾਂ । ਅਸੀਂ ਆਪਣੇ ਦੋਸਤ ਖੁਦ ਬਣਾਉਂਦੇ ਹਾਂ ਜਿਹੜੇ ਸਾਡੇ ਨਾਲ ਚੰਗੇ ਮਾੜੇ ਸਮੇਂ ‘ਚ ਸਾਡੇ ਨਾਲ ਖੜੇ ਰਹਿੰਦੇ ਨੇ । ਆਮ ਇਨਸਾਨ ਵਾਂਗ ਕਲਾਕਾਰਾਂ ਦੀ ਜ਼ਿੰਦਗੀ ‘ਚ ਵੀ ਦੋਸਤੀ ਅਹਿਮ ਹੁੰਦੀ ਹੈ । ਇਸ ਖ਼ਾਸ ਰਿਸ਼ਤੇ ਨੂੰ ਪੰਜਾਬੀ ਫ਼ਿਲਮ ਯਾਰ ਅਣਮੁੱਲੇ ਰਿਟਰਨਜ਼ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾ ਰਿਹਾ ਹੈ । ਜੀ ਹਾਂ ਫ਼ਿਲਮ ਦੇ ਗੀਤਾਂ ਤੋਂ ਬਾਅਦ ਯਾਰ ਅਣਮੁੱਲੇ ਰਿਟਰਨਜ਼ ਦਾ ਟ੍ਰੇਲਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ ।

ਹੋਰ ਵੇਖੋ:ਪਟਿਆਲਾ ਵਿਖੇ ਚੱਲ ਰਹੇ ਹੈਰੀਟੇਜ ਫੈਸਟੀਵਲ ਪਹੁੰਚੇ ਸਿੰਗਾ ਤੇ ਦੀਪ ਸਿੱਧੂ, ਸਿੰਗਾ ਨੇ ਆਪਣੇ ਗੀਤਾਂ ਨਾਲ ਬੰਨਿਆ ਰੰਗ, ਦੇਖੋ ਵੀਡੀਓ

ਜੇ ਗੱਲ ਕਰੀਏ ਟ੍ਰੇਲਰ ਦੀ ਤਾਂ ਉਹ ਬਹੁਤ ਹੀ ਖ਼ੂਬਸੂਰਤ ਹੈ ਜਿਸ ਇੱਕ ਵਾਰ ਫਿਰ ਤੋਂ ਦੋਸਤੀ ਦੀ ਕਹਾਣੀ ਨੂੰ ਪੇਸ਼ ਕੀਤਾ ਜਾ ਰਿਹਾ ਹੈ । ਦੋਸਤੀ , ਪਿਆਰ ਤੇ ਅਣਖ ਦੇ ਸੁਮੇਲ ਵਾਲੀ ਇਸ ਫ਼ਿਲਮ ‘ਚ ਹਰੀਸ਼ ਵਰਮਾ, ਪ੍ਰਭ ਗਿੱਲ ਤੇ ਯੁਵਰਾਜ ਹੰਸ ਕਾਲਜ ਸਟੂਡੈਂਸ ਦੇ ਕਿਰਦਾਰਾਂ ‘ਚ ਨਜ਼ਰ ਆਉਣਗੇ । ਨਿਕੀਤ ਕੌਰ ਢਿੱਲੋਂ, Jesleen Slaich, ਨਵਪ੍ਰੀਤ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ । ਫ਼ਿਲਮ ਦਾ ਟ੍ਰੇਲਰ ਸਪੀਡ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ  । ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਵੀਡੀਓ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਇਹ ਫ਼ਿਲਮ ਸਾਲ 2013 ‘ਚ ਆਈ ਸੁਪਰ ਹਿੱਟ ਫ਼ਿਲਮ ‘ਯਾਰ ਅਣਮੁੱਲੇ’ ਦਾ ਸਿਕਵਲ ਹੈ । ਸ਼੍ਰੀ ਫ਼ਿਲਮਸ ਅਤੇ ਜਰਨੈਲ ਘੁਮਾਣ ਦੀ ਪੇਸ਼ਕਸ਼ ਅਤੇ ਬੱਤਰਾ ਸ਼ੋਅਬਿੱਜ ਦੇ ਸਹਿਯੋਗ ਨਾਲ ਇਹ ਫ਼ਿਲਮ ਤਿਆਰ ਕੀਤੀ ਗਈ ਹੈ । ਯਾਰ ਅਣਮੁੱਲੇ ਰਿਟਰਨਜ਼ ਫ਼ਿਲਮ ਦੀ ਕਹਾਣੀ ਗੁਰਜਿੰਦ ਮਾਨ ਨੇ ਲਿਖੀ ਹੈ ਤੇ ਨਿਰਦੇਸ਼ਨ ਹੈਰੀ ਭੱਟੀ ਨੇ ਕੀਤਾ ਹੈ । ਜਦਕਿ ਪ੍ਰੋਡਿਊਸਰ ਇੰਦਰਜੀਤ ਗਿੱਲ ਨੇ ਕੀਤਾ ਹੈ । ਦੋਸਤੀ ਤੇ ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੀ ਇਹ ਫ਼ਿਲਮ 27 ਮਾਰਚ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।

ਇੰਦਰਜੀਤ ਨਿੱਕੂ ਨੇ ਫ਼ਿਲਮ ‘ਜਾਨ ਤੋਂ ਪਿਆਰਾ’ ਦੀ ਪ੍ਰਮੋਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

Inderjit Nikku

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਉਹ ‘ਜਾਨ ਤੋਂ ਪਿਆਰਾ’ ਟਾਈਟਲ ਹੇਠ ਆਉਣ ਵਾਲੀ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ।

ਹੋਰ ਵੇਖੋ:ਰਾਏ ਜੁਝਾਰ ਨੇ ਨਵੇਂ ਗੀਤ ‘ਕਾਲਜ’ ਨਾਲ ਕੀਲੇ ਦਰਸ਼ਕ, ਗੀਤ ਛਾਇਆ ਸੋਸ਼ਲ ਮੀਡੀਆ ‘ਤੇ, ਦੇਖੋ ਵੀਡੀਓ

ਜਿਸਦੇ ਚੱਲੇ ਉਨ੍ਹਾਂ ਨੇ ਫ਼ਿਲਮ ਦੀ ਪ੍ਰਮੋਸ਼ਨ ਤੋਂ ਪਹਿਲਾਂ ਗੁਰੂਆਂ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ। ਜਿੱਥੇ ਇੰਦਰਜੀਤ ਨਿੱਕੂ ਦੇ ਨਾਲ ਉਨ੍ਹਾਂ ਦੀ ਫ਼ਿਲਮ ਦੀ ਟੀਮ ਦੇ ਮੈਂਬਰਾਂ ਨੇ ਵੀ ਸੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜਿੱਥੇ ਉਨ੍ਹਾਂ ਨੇ ਗੁਰੂਆਂ ਦਾ ਆਸ਼ੀਰਵਾਦ ਲਿਆ ਅਤੇ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।

ਜੇ ਗੱਲ ਕਰੀਏ ਇਸ ਫ਼ਿਲਮ ਦੀ ਸਟਾਰ ਕਾਸਟ ਦੀ ਤਾਂ ਉਸ ‘ਚ ਇੰਦਰਜੀਤ ਨਿੱਕੂ, ਰਾਏ ਜੁਝਾਰ, ਮੰਗੀ ਮਾਹਲ, ਸਾਕਸ਼ੀ ਮੰਗੂ, ਯੁਵਲੀਨ ਕੌਰ, ਰਾਣਾ ਜੰਗ ਬਾਹੁਦਰ, ਸਰਦਾਰ ਸੋਹੀ ਤੇ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ। ਫ਼ਿਲਮ ਦਾ ਟਰੇਲਰ ਤੇ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਇਸ ਫ਼ਿਲਮ ‘ਚ ਕਾਮੇਡੀ, ਪਿਆਰ ਤੇ ਇਮੋਸ਼ਨਲ ਡਰਾਮਾ ਤੇ ਐਕਸ਼ਨ ਦਾ ਫੁੱਲ ਡੋਜ਼ ਦੇਖਣ ਨੂੰ ਮਿਲੇਗਾ।

ਇਹ ਫ਼ਿਲਮ ਸੈਲਫ ਲਵ ਪ੍ਰੋਡਕਸ਼ਨ ਦੇ ਬੈਨਰ ਹੇਠ ਬਣਾਈ ਗਈ ਹੈ। ਇਸ ਫ਼ਿਲਮ ਨੂੰ ਹਰਪ੍ਰੀਤ ਮਠਾਰੂ (Harpreet Matharoo) ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਗਗਨ ਇੰਦਰ ਸਿੰਘ ਤੇ ਸੰਜੇ ਮਠਾਰੂ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਇਹ ਫ਼ਿਲਮ ਨਵੇਂ ਸਾਲ ‘ਚ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। 3 ਜਨਵਰੀ 2020 ‘ਚ ਇਹ ਫ਼ਿਲਮ ਰਿਲੀਜ਼ ਹੋਣ ਜਾ ਰਹੀ ਹੈ।

ਰਾਣਾ ਜੰਗ ਬਹਾਦਰ ਨੇ 200 ਤੋਂ ਜ਼ਿਆਦਾ ਫ਼ਿਲਮਾਂ ‘ਚ ਕੀਤਾ ਕੰਮ,ਪਰ ਅੱਜ ਤੱਕ ਨਹੀਂ ਮਿਲਿਆ ਕੋਈ ਅਵਾਰਡ,ਜਨਮ ਦਿਨ ‘ਤੇ ਜਾਣੋ ਖ਼ਾਸ ਗੱਲਾਂ 

rana jung bhadur

ਰਾਣਾ ਜੰਗ ਬਹਾਦਰ ਜਿਨ੍ਹਾਂ ਨੇ ਪਰਦੇ ‘ਤੇ ਕਈ ਯਾਦਗਾਰ ਕਿਰਦਾਰ ਨਿਭਾਏ ਹਨ । ਭਾਵੇਂ ਉਹ ਕਿਸੇ ਕਮੇਡੀਅਨ ਦਾ ਕਿਰਦਾਰ ਹੋਵੇ,ਇਮਾਨਦਾਰ ਅਤੇ ਸੁੱਘੜ ਇਨਸਾਨ ਜਾਂ ਫਿਰ ਫ਼ਿਲਮਾਂ ‘ਚ ਸਭ ਦਾ ਦੁਸ਼ਮਣ ਯਾਨੀ ਕਿ ਵਿਲੇਨ ਦਾ ਕਿਰਦਾਰ ਨਿਭਾਉਣ ਹਰ ਕਿਰਦਾਰ ‘ਚ ਉਹ ਫ਼ਿੱਟ ਹੋ ਜਾਂਦੇ ਹਨ ਅਤੇ ਹਰ ਕਿਰਦਾਰ ‘ਚ ਏਨਾ ਖੁੱਭ ਜਾਂਦੇ ਹਨ ਕਿ ਪਰਦੇ ‘ਤੇ ਉਹ ਕਿਰਦਾਰ ਜਿਉਂਦਾ ਹੋ ਜਾਂਦਾ ਹੈ ।ਉਨ੍ਹਾਂ ਨੇ ਬੇਸ਼ੁਮਾਰ ਫ਼ਿਲਮਾਂ ‘ਚ ਬੇਸ਼ੁਮਾਰ ਕਿਰਦਾਰ ਨਿਭਾਏ ਹਨ ।

ਹੋਰ ਵੇਖੋ:ਰਾਣਾ ਜੰਗ ਬਹਾਦਰ ਅਤੇ ਸਰਦਾਰ ਸੋਹੀ ਨੇ ਲਗਾਈ ਰੇਸ ,ਕੌਣ ਰਿਹਾ ਰੇਸ ‘ਚ ਜੇਤੂ ,ਵੇਖੋ ਵੀਡਿਓ

ਪਰ ਰਾਣਾ ਜੰਗ ਬਹਾਦਰ ਦੇ ਮਨ ‘ਚ ਮਲਾਲ ਹੈ ਕਿ ਏਨੀਆਂ ਫ਼ਿਲਮਾਂ ਕਰਨ ਦੇ ਬਾਵਜੂਦ ਕੋਈ ਵੀ ਅਵਾਰਡ ਮਿਲਿਆ । ਰਾਣਾ ਜੰਗ ਬਹਾਦਰ ਨੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਚੰਨ ਪ੍ਰਦੇਸੀ ਤੋਂ ਲੈ ਕੇ ਹੁਣ ਤੱਕ ਲਗਾਤਾਰ ਫ਼ਿਲਮਾਂ ਕੀਤੀਆਂ ਹਨ । ਉਹ 39ਸਾਲ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸਰਗਰਮ ਹਨ ।

https://www.youtube.com/watch?v=LlKUUyfGzFk

ਉਨ੍ਹਾਂ ਦੀ ਪਹਿਲੀ ਫ਼ਿਲਮ ਜੀਜਾ ਸਾਲੀ ਸੀ ਜੋ ਕਿ ਮੁੰਬਈ  ‘ਚ ਬਣੀ ਸੀ ਅਤੇ ਇਹ ਫ਼ਿਲਮ  ਸਾਢੇ ਚਾਰ ਲੱਖ ‘ਚ ਬਣੀ ਸੀ ।ਰਾਣ ਜੰਗ ਬਹਾਦਰ  1979ਤੋਂ ਲੈ ਕੇ ਹੁਣ ਤੱਕ ਰੈਗੁਲਰ ਫ਼ਿਲਮਾਂ ਕਰ ਰਹੇ ਹਨ । ਪਰ ਅੱਜ ਤੱਕ ਅਵਾਰਡ ਤਾਂ ਦੂਰ ਦੀ ਗੱਲ ਉਨ੍ਹਾਂ ਦਾ ਨੋਮੀਨੇਸ਼ਨ ਤੱਕ ਕਦੇ ਨਹੀਂ ਹੋਇਆ । ਇੱਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਸ ਗੱਲ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ ।

ਹਿੰਦੀ ਫ਼ਿਲਮਾਂ ‘ਚ ਪਿਛਲੇ ਕੁਝ ਸਾਲਾਂ ਤੋਂ ਉਹ ਘੱਟ ਦਿਖਾਈ ਦੇ ਰਹੇ ਨੇ ਅਤੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਜ਼ਿਆਦਾ ਸਰਗਰਮ ਹਨ । ਇਸ ਦਾ ਕਾਰਨ ਵੀ ਰਾਣਾ ਜੰਗ ਬਹਾਦਰ ਨੇ ਦੱਸਿਆ ਹੈ । ਕਿਉਂਕਿ ਜਦੋਂ ਉਹ ਕੋਈ ਹਿੰਦੀ ਫ਼ਿਲਮਾਂ ਕਰਦਾ ਹੈ ਤਾਂ ਉਸ ‘ਚ ਡੇਟਸ ਕਲੈਸ਼ ਹੋਣ ਦਾ ਡਰ ਰਹਿੰਦਾ ਹੈ ਪਰ ਪੰਜਾਬੀ ਫ਼ਿਲਮ ਇੰਡਸਟਰੀ ‘ਚ ਅਜਿਹਾ ਨਹੀਂ ਹੈ ਪੰਜਾਬੀ ਇੰਡਸਟਰੀ ‘ਚ ਡੇਟਸ ਅਡਜਸਟ ਹੋ ਜਾਂਦੀਆਂ ਹਨ ।

ਇਸੇ ਕਰਕੇ ਕਈ ਵਾਰ ਹਿੰਦੀ ਫ਼ਿਲਮਾਂ ਨਹੀਂ ਕਰਦੇ । ਉਨ੍ਹਾਂ ਨੇ ਸਾਊਥ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਹਾਲ ‘ਚ ਹੀ ਉਨ੍ਹਾਂ ਦੀ ਫ਼ਿਲਮ ਆਈ ਸੀ ਮੰਜੇ ਬਿਸਤਰੇ-2 ਜਿਸ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਸਭ ਦਾ ਦਿਲ ਜਿੱਤਿਆ । ‘ਜੱਗਾ ਜਿਉਂਦਾ ਏ’ ,ਡਿਸਕੋ ਸਿੰਘ, ‘ਅੱਜ ਦੇ ਰਾਂਝੇ’ ਅਤੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਯਾਦਗਾਰ ਕਿਰਦਾਰ ਰਾਣਾ ਜੰਗ ਬਹਾਦਰ ਨੇ ਨਿਭਾਏ ਹਨ ।