ਸੋਫੀਆ ਚੌਧਰੀ ਦੀ ਆਵਾਜ਼ ‘ਚ ‘ਵਾਈਫ’ ਗੀਤ ਹੋਇਆ ਰਿਲੀਜ਼

ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਨੇ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹੁਣ ਮੁੜ ਤੋਂ ਪੀਟੀਸੀ ਪੰਜਾਬੀ ‘ਤੇ ‘ਵਾਈਫ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ ।ਸੋਫੀਆ ਚੌਧਰੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਇਹ ਗੀਤ ਪੀਟੀਸੀ ਪੰਜਾਬੀ ‘ਤੇ ਚਲਾਇਆ ਜਾ ਰਿਹਾ ਹੈ ।ਇਸ ਗੀਤ ਦੇ ਬੋਲ ਨਵੀ ਫਿਰੋਜ਼ਪੁਰੀਆ ਨੇ ਲਿਖੇ ਨੇ ਅਤੇ ਮਿਊਜ਼ਿਕ ਹਿਤੇਨ ਨੇ ਦਿੱਤਾ ਹੈ ।

ਸੋਫੀਆ ਚੌਧਰੀ ਦੀ ਆਵਾਜ਼ ‘ਚ ਆਏ ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਤੇ ਵੇਖ ਸਕਦੇ ਹੋ । ਦੱਸ ਦਈਏ ਕਿ ਲਾਕਡਾਊਨ ਦੇ ਦੌਰਾਨ ਵੀ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਨੂੰ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਮੁਹੱਈਆ ਕਰਵਾ ਰਿਹਾ ਹੈ ।